ਪੜਚੋਲ ਕਰੋ

CM ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ 'ਚ ਬੱਝੇ, ਜਾਣੋ ਕੌਣ-ਕੌਣ ਹੋਏ ਸ਼ਾਮਲ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ। ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਪੈਟਰਿਕ ਹੈਬਰਟ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਚੰਡੀਗੜ੍ਹ : ਸੀਐਮ ਮਾਨ ਤੇ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਦੇ ਵਿਆਹ 'ਚ ਰਾਘਵ ਚੱਢਾ, ਅਰਵਿੰਦਰ ਕੇਜਰੀਵਾਲ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਹੋਰ ਰਿਸ਼ਤੇਦਾਰ ਸ਼ਾਮਲ ਹੋਏ । ਇਸ ਦੌਰਾਨ ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ। ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਪੈਟਰਿਕ ਹੈਬਰਟ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਹੇਬਰਟ ਨੇ ਇੱਕ ਟਵੀਟ ਵਿੱਚ ਲਿਖਿਆ, "ਚੰਡੀਗੜ੍ਹ ਵਿੱਚ ਵਿਆਹ ਲਈ ਬਹੁਤ ਸੁੰਦਰ ਦਿਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੂੰ ਵਧਾਈਆਂ ਅਤੇ ਤੁਹਾਡੀ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ!"

CM Maan Marriage: ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਮਾਨ, ਸੀਐਮ ਹਾਊਸ 'ਚ ਲਈਆਂ ਲਾਵਾਂ

Bhagwant Mann Marriage: ਮੁੱਖ ਮੰਤਰੀ ਭਗਵੰਤ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਪਹੁੰਚੇ ਹਨ।

ਮੁੱਖ ਮੰਤਰੀ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾ ਵਿਆਹ ਲਈ ਫੱਬੇ। ਉਨ੍ਹਾਂ ਦੀ ਲਾੜੀ ਵੀ ਲਾਲ ਰੰਗੇ ਦੇ ਜੋੜੇ 'ਚ ਬੇਹੱਦ ਖੂਬਸੂਰਤ ਲਗ ਰਹੀ ਸੀ।ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ।ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋ ਰਿਹਾ ਸੀਐਮ ਮਾਨ ਦਾ ਵਿਆਹ, ਸੀਐਮ ਹਾਊਸ 'ਚ ਹੋ ਰਹੇ ਆਨੰਦ ਕਾਰਜ

ਸਿੱਖ ਰੀਤੀ ਰਿਵਾਜਾਂ ਅਨੁਸਾਰ ਸੀਐਮ ਮਾਨ ਨੇ ਸੀਐਮ ਹਾਊਸ ਅੰਦਰ ਆਨੰਦ ਕਾਰਜ ਕਰਵਾਏ।ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। 

ਗੁਰਪ੍ਰੀਤ ਕੌਰ ਕੌਣ ਹੈ ਅਤੇ ਕੀ ਕਰਦੀ ਹੈ?
ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੀ ਰਹਿਣ ਵਾਲੀ ਹੈ।
ਉਸਦੇ ਪਿਤਾ ਇੱਕ ਕਿਸਾਨ ਹਨ ਅਤੇ ਉਸਦੀ ਮਾਂ ਇੱਕ ਘਰੇਲੂ ਔਰਤ ਹੈ।
ਗੁਰਪ੍ਰੀਤ ਦੀਆਂ ਦੋ ਹੋਰ ਭੈਣਾਂ ਹਨ ਜੋ ਵਿਦੇਸ਼ ਵਿੱਚ ਰਹਿੰਦੀਆਂ ਹਨ।
ਗੁਰਪ੍ਰੀਤ ਪੜ੍ਹਾਈ ਵਿੱਚ ਬਹੁਤ ਦਿਲਚਸਪੀ ਰੱਖਦਾ ਹੈ ਅਤੇ ਉਸਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।
ਉਸ ਨੇ ਮੌਲਾਨਾ ਮੈਡੀਕਲ ਕਾਲਜ, ਹਰਿਆਣਾ ਤੋਂ ਪੜ੍ਹਾਈ ਕੀਤੀ ਹੈ।
ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਗੁਰਪ੍ਰੀਤ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਗਵੰਤ ਮਾਨ ਦੀ ਕਾਫੀ ਮਦਦ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget