ਪੜਚੋਲ ਕਰੋ

CM Bhagwant mann Wedding : ਚੰਡੀਗੜ੍ਹ ਦੇ ਇਸ ਗੁਰਦੁਆਰਾ ਸਾਹਿਬ 'ਚ ਸੀਐਮ ਭਗਵੰਤ ਮਾਨ ਲੈ ਸਕਦੇ ਨੇ ਲਾਵਾਂ

CM Bhagwant mann Wedding : ਚੰਡੀਗੜ੍ਹ ਦੇ ਸੈਕਟਰ 8 'ਚ ਸਥਿਤ ਗੁਰਦੁਆਰਾ ਸਾਹਿਬ 'ਚ ਸੀਐਮ ਭਗਵੰਤ ਮਾਨ ਦਾ ਆਨੰਦ ਕਾਰਜ ਹੋ ਸਕਦਾ ਹੈ।  

CM Bhagwant mann Wedding : ਚੰਡੀਗੜ੍ਹ ਦੇ ਸੈਕਟਰ 8 'ਚ ਸਥਿਤ ਗੁਰਦੁਆਰਾ ਸਾਹਿਬ 'ਚ ਸੀਐਮ ਭਗਵੰਤ ਮਾਨ ਦਾ ਆਨੰਦ ਕਾਰਜ ਹੋ ਸਕਦਾ ਹੈ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ।

48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। 1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।

Chhote da number vadde ton baad hi aunda hai 😊

Best wishes to my vadde veer Mann Saab and Dr. Gurpreet Kaur for a happy and blessed married life. https://t.co/nrDyJtx4AL

— Raghav Chadha (@raghav_chadha) July 6, 2022

ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ।
 
ਡਾਕਟਰ ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤ 'ਤੇ ਖੇਤੀ ਕਰਦੇ ਹਨ। ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਮੁਹਾਲੀ ਵਿੱਚ ਹੈ।
 
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget