Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।



ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ) ਸ਼ਾਮਲ ਹਨ।


ਇਸ ਤੋਂ ਇਲਾਵਾ ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।ਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ) ਸ਼ਾਮਲ ਹਨ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ