ਪੜਚੋਲ ਕਰੋ

Jalandhar West Bypoll 2024: ਜਲੰਧਰ ਉਪ ਚੋਣ ਦੀ ਜ਼ਿੰਮੇਵਾਰੀ ਕਿਰਾਏ ਦੇ ਮਕਾਨ 'ਚ ਰਹਿ ਕੇ ਹੀ ਕਿਉਂ ਸੰਭਾਲਣਗੇ CM ਭਗਵੰਤ ਮਾਨ?

Jalandhar West Bypoll 2024: ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਦੀ ਜ਼ਿੰਮੇਵਾਰੀ ਸੰਭਾਲਣ ਲਈ ਸੀ.ਐੱਮ ਮਾਨ ਜਲੰਧਰ 'ਚ ਕਿਰਾਏ ਦੇ ਮਕਾਨ 'ਚ ਰਹਿਣਗੇ। 'ਆਪ' ਨੇ ਉਨ੍ਹਾਂ ਦੀ ਅਗਵਾਈ 'ਚ ਉਪ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

Punjab Jalandhar West Bypoll 2024: ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ 'ਚ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਚੋਣ ਲੜ ਰਹੀ ਹੈ। ਇੰਨਾ ਹੀ ਨਹੀਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਪ ਚੋਣ ਵਿੱਚ ਜਿੱਤ ਲਈ ਜਲੰਧਰ ਵਿੱਚ ਡੇਰੇ ਲਾਉਣ ਜਾ ਰਹੇ ਹਨ। ਦਰਅਸਲ CM ਮਾਨ ਨੇ ਖੁਦ ਕਿਹਾ ਹੈ ਕਿ ਉਹ 10 ਜੁਲਾਈ ਨੂੰ ਹੋਣ ਵਾਲੀਆਂ ਉਪ ਚੋਣਾਂ ਦੇ ਮੱਦੇਨਜ਼ਰ 'ਆਪ' ਦੀ ਚੋਣ ਮੁਹਿੰਮ ਲਈ ਜਲੰਧਰ 'ਚ ਮਕਾਨ ਕਿਰਾਏ 'ਤੇ ਲੈਣਗੇ ਅਤੇ ਪਾਰਟੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ 'ਤੇ ਹੀ ਚੋਣ ਲੜੇਗੀ | ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਨੇ ਉਨ੍ਹਾਂ ਦੀ ਅਗਵਾਈ ਹੇਠ ਉਪ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਸ਼ੀਤਲ ਅੰਗੁਰਾਲ ਦੇ ਅਸਤੀਫੇ ਕਾਰਨ ਉਪ ਚੋਣ ਹੋ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਸੰਤ ਕਬੀਰ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜਲੰਧਰ ਪੱਛਮੀ ਸੀਟ 'ਤੇ ਉਪ ਚੋਣ ਕਰਵਾਉਣੀ ਜ਼ਰੂਰੀ ਹੋ ਗਈ ਸੀ।

ਸੀਐਮ ਮਾਨ ਨੇ ਕਿਹਾ ਕਿ ਉਹ ਚੋਣ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਇਸ ਸੀਟ ਤੋਂ 'ਆਪ' ਉਮੀਦਵਾਰ ਮਹਿੰਦਰ ਭਗਤ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ, ਮੈਂ ਲੋਕਾਂ ਨੂੰ ਦੱਸਾਂਗਾ ਕਿ ਇਹ ਕੰਮ ਹੋ ਚੁੱਕਾ ਹੈ ਅਤੇ ਇਹ ਕੰਮ ਅਜੇ ਬਾਕੀ ਹੈ।

ਜਲੰਧਰ 'ਚ ਕਿਰਾਏ 'ਤੇ ਮਕਾਨ ਲੈਣਗੇ CM ਮਾਨ 
ਸੀ.ਐਮ ਮਾਨ ਨੇ ਕਿਹਾ ਕਿ ਮੈਂ ਉੱਥੇ ਜਲੰਧਰ 'ਚ ਮਕਾਨ ਕਿਰਾਏ 'ਤੇ ਲਵਾਂਗਾ। ਅਜਿਹਾ ਨਹੀਂ ਹੈ ਕਿ ਇਹ ਘਰ ਸਿਰਫ 10 ਜੁਲਾਈ ਤੱਕ ਕਿਰਾਏ 'ਤੇ ਲਿਆ ਜਾਵੇਗਾ। ਇਹ ਮਕਾਨ ਬਾਅਦ ਵਿੱਚ ਮਾਝਾ ਅਤੇ ਦੋਆਬਾ ਖੇਤਰਾਂ ਲਈ ਹਫ਼ਤੇ ਵਿੱਚ ਦੋ ਜਾਂ ਤਿੰਨ ਦਿਨ ਲਈ ਦਫ਼ਤਰ ਵਜੋਂ ਕੰਮ ਵਿੱਚ ਆਵੇਗਾਗ। ਮੈਂ ਉਥੇ ਹੀ ਰਵਾਂਗਾ ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਪ੍ਰਭਾਵੀ ਅਤੇ ਤੁਰੰਤ ਨਿਪਟਾਰੇ ਲਈ ਉੱਥੇ ਮੌਜੂਦ ਰਹਿਣਗੇ।

'ਆਪ' ਨੇ ਸ਼ਨੀਵਾਰ ਨੂੰ ਜਲੰਧਰ 'ਚ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ 10 ਵਾਅਦਿਆਂ ਦਾ ਮੈਨੀਫੈਸਟੋ ਜਾਰੀ ਕੀਤਾ, ਜਿਸ 'ਚ ਡਰੱਗ ਅਤੇ ਲਾਟਰੀ ਮਾਫੀਆ ਨੂੰ ਖਤਮ ਕਰਨਾ, ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ, ਸੀਵਰੇਜ ਟ੍ਰੀਟਮੈਂਟ, ਸਟਰੀਟ ਲਾਈਟਾਂ, ਹਰ ਮੁਹੱਲੇ ਕਲੀਨਿਕ 'ਚ ਸਪੈਸ਼ਲਿਸਟ ਡਾਕਟਰ ਅਤੇ ਮੁਫਤ ਦਵਾਈਆਂ ਅਤੇ ਜੇਪੀ ਨਗਰ, ਮਾਡਲ ਹਾਊਸ ਅਤੇ ਹਰਬੰਸ ਨਗਰ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਸ਼ਾਮਲ ਹੈ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੇ ਇਹ ਸੀਟ ਜਿੱਤੀ ਸੀ ਅਤੇ ਸ਼ੀਤਲ ਅੰਗੁਰਾਲ ਵਿਧਾਇਕ ਚੁਣੇ ਗਏ ਸੀ। ਅੰਗੁਰਲ ਹੁਣ ਇਸ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਨ। ਅੰਗੁਰਾਲ ਨੇ ਭਾਜਪਾ 'ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ 28 ਮਾਰਚ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ 30 ਮਈ ਨੂੰ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget