ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੁਆਲੇ ਰਹੇਗਾ ਸੀਆਰਪੀਐਫ ਦਾ ਵੀਆਈਪੀ ਸੁਰੱਖਿਆ ਦਸਤਾ, 55 ਕੇਂਦਰੀ ਜਵਾਨਾਂ ਨੂੰ ਸੌਂਪੀ ਕਮਾਨ

Z+ security to Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਦੁਆਲੇ ਸੀਆਰਪੀਐਫ ਦੇ 55 ਜਵਾਨਾਂ ਦਾ ਪਹਿਰਾ ਰਹੇਗਾ। ਸੂਤਰਾਂ ਮੁਤਾਬਕ ਸੀਆਰਪੀਐਫ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ।

Z+ security to Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਦੁਆਲੇ ਸੀਆਰਪੀਐਫ ਦੇ 55 ਜਵਾਨਾਂ ਦਾ ਪਹਿਰਾ ਰਹੇਗਾ। ਸੂਤਰਾਂ ਮੁਤਾਬਕ ਸੀਆਰਪੀਐਫ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ। ਇਸ ਲਈ 55 ਹਥਿਆਰਬੰਦ ਜਵਾਨਾਂ ਦੀ ਟੀਮ ਭੇਜੀ ਗਈ ਹੈ। 

ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਹੈ। 

ਸੂਤਰਾਂ ਮੁਤਾਬਕ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੂੰ ਪੂਰੇ ਭਾਰਤ ’ਚ ਸਿਖਰਲੀ ਸ਼੍ਰੇਣੀ ਦੀ ‘ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਤੇ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਇਸ ਦੀ ਮਨਜ਼ੂਰੀ ਦਿੱਤੀ ਹੈ।’ 

ਉਨ੍ਹਾਂ ਦੱਸਿਆ ਕਿ ਸਰਹੱਦੀ ਸੂਬੇ ’ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।

ਹੋਰ ਪੜ੍ਹੋ : PSEB Class 10 Results 2023: 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇੰਝ ਕਰੋ ਆਨਲਾਈਨ ਚੈੱਕ

ਹੋਰ ਪੜ੍ਹੋ : Punjab -Haryana Weather Today : ਪੰਜਾਬ -ਹਰਿਆਣਾ 'ਚ ਲਗਾਤਰ 2 ਦਿਨ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ , IMD ਨੇ 29 ਮਈ ਤੱਕ ਜਾਰੀ ਕੀਤਾ ਅਲਰਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ

ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Embed widget