ਪੜਚੋਲ ਕਰੋ

ਅੱਜ ਤੋਂ ਦੋ ਰੋਜ਼ਾ ਦਿੱਲੀ ਦੌਰੇ CM ਭਗਵੰਤ ਮਾਨ, PM ਮੋਦੀ ਕੋਲ ਚੁੱਕਣਗੇ ਪੰਜਾਬ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ। ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।  

ਚੰਡੀਗੜ੍ਹ: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ (Bhagwant Mann) ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ (Azadi Ka Amrit Mahotsav) ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ। ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।  

ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ।ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਅੰਦੋਲਨ ਤੋਂ ਬਾਅਦ ਰੱਦ ਕੀਤੇ ਗਏ ਕਾਨੂੰਨਾਂ ਨੂੰ ਬਦਲਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਨੂੰ ਇਸ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਦੇ ਸਾਹਮਣੇ ਵੱਡੇ ਮੰਚ 'ਤੇ ਵਿਰੋਧ ਕਰਨ ਦਾ ਇਹ ਪਹਿਲਾ ਮੌਕਾ ਹੋਵੇਗਾ।

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਫਸਲੀ ਵਿਭਿੰਨਤਾ ਦਾ ਏਜੰਡਾ ਵੀ ਸ਼ਾਮਲ ਹੈ। ਇਸ ਵਾਰ ਪੰਜਾਬ ਸਰਕਾਰ ਨੇ ਮੂੰਗੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਐਲਾਨ ਕੀਤਾ ਸੀ। ਫਸਲਾਂ ਦੀ ਖਰੀਦ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾ ਕੇ ਬਜਟ ਵਿੱਚ ਰਾਸ਼ੀ ਵੀ ਰੱਖੀ ਗਈ ਸੀ। ਇਸੇ ਤਰਜ਼ 'ਤੇ ਸਰਕਾਰ ਕੇਂਦਰ ਸਰਕਾਰ ਨੂੰ ਮੱਕੀ, ਮੂੰਗਫਲੀ ਆਦਿ ਸਮੇਤ ਹੋਰ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਨੀਤੀ ਬਣਾਉਣ ਲਈ ਕਹੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget