CM ਮਾਨ ਨੇ ਦੁਸ਼ਹਿਰੇ ‘ਤੇ ਲੋਕਾਂ ਨੂੰ ਦਿੱਤੀ ਵਧਾਈ, ਟਵੀਟ ਕਰਕੇ ਆਖੀ ਆਹ ਗੱਲ
Punjab News: ਅੱਜ ਪੂਰੇ ਦੇਸ਼ ਵਿੱਚ ਦਸ਼ਹਿਰਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਨਾਲ ਹੀ ਅੱਜ ਗਾਂਧੀ ਜਯੰਤੀ ਵੀ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

Punjab News: ਅੱਜ ਪੂਰੇ ਦੇਸ਼ ਵਿੱਚ ਦਸ਼ਹਿਰਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਨਾਲ ਹੀ ਅੱਜ ਗਾਂਧੀ ਜਯੰਤੀ ਵੀ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ 'ਤੇ ਪੋਸਟ ਪਾ ਕੇ ਇੱਕ ਪਾਸੇ ਜਿੱਥੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਮੁਬਾਰਕਾਂ ਦਿੱਤੀਆਂ ਤਾਂ ਉੱਥੇ ਹੀ ਦੂਜੇ ਪਾਸੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੀਐਮ ਮਾਨ ਨੇ ਕਿਹਾ, "ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ।"
ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ। pic.twitter.com/QpkUurrJDL
— Bhagwant Mann (@BhagwantMann) October 2, 2025
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਸੱਚ ਅਤੇ ਅਹਿੰਸਾ ਵਿੱਚ ਉਹਨਾਂ ਦੇ ਵਿਸ਼ਵਾਸ ਨੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਦੀਆਂ ਸਿੱਖਿਆਵਾਂ ਇਸੇ ਤਰ੍ਹਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਸੱਚ ਅਤੇ ਅਹਿੰਸਾ ਵਿੱਚ ਉਹਨਾਂ ਦੇ ਵਿਸ਼ਵਾਸ ਨੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਦੀਆਂ ਸਿੱਖਿਆਵਾਂ ਇਸੇ ਤਰ੍ਹਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। pic.twitter.com/bo4meW5Wqv
— Bhagwant Mann (@BhagwantMann) October 2, 2025
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















