ਪੜਚੋਲ ਕਰੋ

ਸੀਐਮ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ !

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ਨੀਵਾਰ ਨੂੰ ਈਦ ਦੇ ਮੌਕੇ 'ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਦੀ ਮੁੱਖ ਦਰਗਾਹ, ਈਦਗਾਹ 'ਤੇ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ਨੀਵਾਰ ਨੂੰ ਈਦ ਦੇ ਮੌਕੇ 'ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਦੀ ਮੁੱਖ ਦਰਗਾਹ, ਈਦਗਾਹ 'ਤੇ ਪਹੁੰਚ ਕੇ ਸਿਜਦਾ ਕੀਤਾ ਅਤੇ ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖੁਸ਼ਹਾਲੀ ਲਈ ਦੁਆ ਮੰਗੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮੈਂ ਤੁਹਾਡੇ ਵਿਚਕਾਰ ਆ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਪੰਜਾਬ ਦੀ ਏਕਤਾ ਅਤੇ ਭਾਈਚਾਰਾ ਇੰਝ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।

ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਸਾਨੂੰ ਉਪਦੇਸ਼ ਦਿੱਤਾ ਹੈ ਕਿ ਆਪਸੀ ਪਿਆਰ ਅਤੇ ਭਾਈਚਾਰਾ ਕਾਇਮ ਰੱਖਣ ਅਤੇ ਸੱਚ ਦਾ ਸਾਥ ਦੇਣ ਸਿਖਾਇਆ ਹੈ। ਇਸ ਲਈ ਇੱਥੇ ਹਿੰਸਾ ਅਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।

ਉਨ੍ਹਾਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਿੱਖ ਬਹੁਲਤਾ ਵਾਲਾ ਇਲਾਕਾ ਹੋਣ ਦੇ ਬਾਵਜੂਦ ਇੱਥੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਸੰਸਦ ਮੈਂਬਰ ਹਨ ਕਿਉਂਕਿ ਪੰਜਾਬ ਦੇ ਲੋਕ ਜਾਤੀ-ਧਰਮ ਦੇ ਆਧਾਰ 'ਤੇ ਨਹੀਂ ਬਲਕਿ ਚੰਗੀ ਸੋਚ ਅਤੇ ਵਿਕਾਸ ਦੇ ਆਧਾਰ 'ਤੇ ਵੋਟ ਦਿੰਦੇ ਹਨ। ਇਹੋ ਪੰਜਾਬ ਦੀ ਖਾਸੀਅਤ ਹੈ।

ਮਾਨ ਨੇ ਕਿਹਾ ਕਿ ਮੈਂ ਕਦੇ ਵੀ ਜਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕੀਤੀ। ਸੰਗਰੂਰ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਮੈਂ ਹਮੇਸ਼ਾ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਮ ਲੋਕਾਂ ਲਈ ਕੰਮ ਕੀਤਾ ਹੈ। ਸਾਡੀ ਸਰਕਾਰ ਦਾ ਉਦੇਸ਼ ਸਾਂਝੇ ਘਰਾਂ ਦੇ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਕੇ ਸਮਾਜ ਵਿੱਚ ਬਰਾਬਰੀ ਲਿਆਉਣਾ ਹੈ। ਕਿਉਂਕਿ ਇਹ ਸਿੱਖਿਆਹੀ ਹੈ ਜਿਸ ਰਾਹੀਂ ਕੋਈ ਸਮਾਜ ਤਰੱਕੀ ਕਰ ਸਕਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget