Punjab news: CM ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਲਿਖੀ ਚਿੱਠੀ, ਵਿਧਾਨ ਸਭਾ 'ਚ ਪਾਸ ਹੋਏ ਬਿੱਲਾਂ ਸਬੰਧੀ ਰੱਖੀ ਇਹ ਮੰਗ
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਪੰਜ ਬਿਲਾਂ ਨੂੰ ਪ੍ਰਵਾਨਗੀ ਦੇਣ ਸਬੰਧੀ ਪੱਤਰ ਲਿਖਿਆ ਹੈ।
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਪੰਜ ਬਿਲਾਂ ਨੂੰ ਪ੍ਰਵਾਨਗੀ ਦੇਣ ਸਬੰਧੀ ਪੱਤਰ ਲਿਖਿਆ ਹੈ। ਪੱਤਰ ਵਿਚ ਸੀਐਮ ਮਾਨ ਨੇ ਲਿਖਿਆ ਕਿ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਪਾਸ ਹੋਏ ਚਾਰ ਬਿੱਲ ਅਤੇ ਅਕਤੂਬਰ ਮਹੀਨੇ ਵਿਚ ਸਪੈਸ਼ਲ ਸੈਸ਼ਨ ਦੌਰਾਨ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਵਲੋਂ ਪਰਵਾਨਗੀ ਨਹੀਂ ਦਿੱਤੀ ਗਈ ਹੈ। ਚਿੱਠੀ ਵਿਚ ਸੀਐਮ ਮਾਨ ਨੇ ਪੰਜ ਬਿੱਲਾਂ ਦਾ ਜ਼ਿਕਰ ਕੀਤਾ ਹੈ।
ਇਹ ਵੀ ਪੜ੍ਹੋ: Punjab News: ਔਰਤਾਂ ਲਈ ਖ਼ੁਸ਼ਖ਼ਬਰੀ ! ਸਰਕਾਰ ਦੇਣ ਜਾ ਰਹੀ ਹੈ 1000 ਰੁਪਏ ਪ੍ਰਤੀ ਮਹੀਨਾ, ਵਿੱਤ ਵਿਭਾਗ ਨੂੰ ਭੇਜੀ ਫ਼ਾਇਲ
ਸੀਐਮ ਮਾਨ ਨੇ ਲਿਖਿਆ ਹੈ ਕਿ ਸੁਪਰੀਮ ਕੋਰਟ ਦੇ 10 ਨਵੰਬਰ 2023 ਦੇ ਫੈਸਲੇ ਦੇ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਨੂੰ ਮਾਨਯੋਗ ਸੁਪਰੀਮ ਕੋਰਟ ਵਲੋ ਵੈਧ ਕਰਾਰ ਦਿਤਾ ਗਿਆ ਹੈ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 5 ਬਿਲਾਂ ਨੂੰ ਪ੍ਰਵਾਨਗੀ ਦਿੱਤੀ ਜਾਵੇ।
ਇਹ ਵੀ ਪੜ੍ਹੋ: Punjab News: ਸਰਕਾਰੀ ਮੁਲਾਜ਼ਮ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕਲਮ ਛੋੜ ਹੜਤਾਲ, ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।