ਪੜਚੋਲ ਕਰੋ

CM Bhagwant Mann Z Plus Security: ਸੀਐਮ ਮਾਨ ਨੇ ਕੇਂਦਰੀ ਸੁਰੱਖਿਆ ਮੋੜ ਕੇ ਇੱਕ ਤੀਰ ਨਾਲ ਲਾਏ ਕਈ ਨਿਸ਼ਾਨੇ! 

ਆਮ ਆਦਮੀ ਪਾਰਟੀ ਦੀ ਕੇਂਦਰ ਦੀ ਮੋਦੀ ਸਰਕਾਰ ਨਾਲ ਦਿੱਲੀ ’ਚ ਤਾਕਤਾਂ ਘਟਾਉਣ ਵਾਲੇ ਆਰਡੀਨੈਂਸ ਨੂੰ ਲੈ ਕੇ ਸਿਆਸੀ ਲੜਾਈ ਚੱਲ ਰਹੀ ਹੈ। ਅਜਿਹੇ ਵਿੱਚ ਕੇਂਦਰੀ ਸੁਰੱਖਿਆ ਮਿਲਣ ਕਰਕੇ ਸੀਐਮ ਭਗਵੰਤ ਮਾਨ ਵਾਲੀ ਅਜੀਬ ਹਾਲਤ ਬਣ ਗਈ ਸੀ।

CM Bhagwant Mann Z Plus Security: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰਕੇ ਇੱਕ ਤੀਰ ਨਾਲ ਕਈ ਨਿਸ਼ਾਨੇ ਲਾਏ ਹਨ। ਕੇਂਦਰੀ ਸੁਰੱਖਿਆ ਮਿਲਣ ਕਰਕੇ ਸੀਐਮ ਭਗਵੰਤ ਮਾਨ ਉੱਪਰ ਸਵਾਲ ਉੱਠਣ ਲੱਗੇ ਸੀ। ਇਸ ਲਈ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਉਨ੍ਹਾਂ ਨੇ ਸਹੀ ਸਮੇਂ ਸਹੀ ਪੈਂਤੜਾ ਖੇਡਿਆ ਹੈ। ਦੂਜੇ ਪਾਸੇ ਉਨ੍ਹਾਂ ਨੇ ਸੁਰੱਖਿਆ ਮੋੜ ਕੇ ਇਹ ਵੀ ਸੰਕੇਤ ਦਿੱਤਾ ਹੈ ਕਿ ਬੀਜੇਪੀ ਨਾਲ ਲੜਾਈ ਜਾਰੀ ਰਹੇਗੀ। 

ਦਰਅਸਲ ਆਮ ਆਦਮੀ ਪਾਰਟੀ ਦੀ ਕੇਂਦਰ ਦੀ ਮੋਦੀ ਸਰਕਾਰ ਨਾਲ ਦਿੱਲੀ ’ਚ ਤਾਕਤਾਂ ਘਟਾਉਣ ਵਾਲੇ ਆਰਡੀਨੈਂਸ ਨੂੰ ਲੈ ਕੇ ਸਿਆਸੀ ਲੜਾਈ ਚੱਲ ਰਹੀ ਹੈ। ਅਜਿਹੇ ਵਿੱਚ ਕੇਂਦਰੀ ਸੁਰੱਖਿਆ ਮਿਲਣ ਕਰਕੇ ਸੀਐਮ ਭਗਵੰਤ ਮਾਨ ਵਾਲੀ ਅਜੀਬ ਹਾਲਤ ਬਣ ਗਈ ਸੀ। ਮੁੱਖ ਮੰਤਰੀ ਦੇ ਸੁਰੱਖਿਆ ਲੈਣ ਤੋਂ ਇਨਕਾਰ ਕਰਨ ਨੂੰ ਇਸੇ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਇਹ ਵੀ ਚਰਚਾ ਹੈ ਕਿ ਜੇਕਰ ਪੰਜਾਬ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਕੇਂਦਰੀ ਬਲਾਂ ਵੱਲੋਂ ਕੀਤੀ ਜਾਂਦੀ ਹੈ ਤਾਂ ਇਸ ਦਾ ਸੁਨੇਹਾ ਗ਼ਲਤ ਜਾਏਗਾ ਕਿ ਮੁੱਖ ਮੰਤਰੀ ਨੂੰ ਆਪਣੀ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ। ਮੁੱਖ ਮੰਤਰੀ ਕੋਲ ਹੀ ਗ੍ਰਹਿ ਵਿਭਾਗ ਵੀ ਹੈ ਤੇ ਉਹ ਅਜਿਹਾ ਸੰਕੇਤ ਨਹੀਂ ਦੇਣਾ ਚਾਹੁੰਦੇ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ। ਇਸ ਲਈ ਉਨ੍ਹਾਂ ਨੇ ਇਹ ਪੈਂਤੜਾ ਖੇਡਿਆ ਹੈ।

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 25 ਮਈ ਨੂੰ ਭਗਵੰਤ ਮਾਨ ਨੂੰ ਕੇਂਦਰੀ ਸੁਰੱਖਿਆ ਬਲਾਂ ਵਾਲੀ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਸੀ। ਸੂਤਰਾਂ ਮੁਤਾਬਕ ਦੇਸ਼ ਵਿਦੇਸ਼ ’ਚੋਂ ਸੁਰੱਖਿਆ ਖ਼ਤਰੇ ਨੂੰ ਭਾਂਪਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫ਼ੈਸਲਾ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਹੁਣ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਦਿੱਲੀ ਵਿਚ ਜ਼ੈੱਡ ਪਲੱਸ ਸੁਰੱਖਿਆ ਤਹਿਤ ਕੇਂਦਰੀ ਸੁਰੱਖਿਆ ਬਲਾਂ ਦੀ ਕੋਈ ਲੋੜ ਨਹੀਂ। ਪੰਜਾਬ ਜਾਂ ਦਿੱਲੀ ਤੋਂ ਬਾਹਰ ਜਾਣ ’ਤੇ ਹੀ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਪਏਗੀ।

ਪੰਜਾਬ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਇੱਥੇ ਸੁਰੱਖਿਅਤ ਹਨ ਤੇ ਉਹ ਸੁਰੱਖਿਆ ਦੀ ਦੋਹਰੀ ਕਮਾਨ ਨਹੀਂ ਚਾਹੁੰਦੇ ਹਨ ਜਿਸ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਣੀ ਰਹੇਗੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਸੈਂਕੜੇ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਹਨ ਤੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਯੋਗ ਸੁਰੱਖਿਆ ਪ੍ਰਣਾਲੀ ਇੱਥੇ ਮੌਜੂਦ ਹੈ। ਉਂਝ ਮੁੱਖ ਮੰਤਰੀ ਨੇ ਪੰਜਾਬ ਤੇ ਦਿੱਲੀ ਵਿਚ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਹੈ ਜਿਸ ਦਾ ਮਤਲਬ ਹੈ ਕਿ ਉਹ ਪੰਜਾਬ ਤੇ ਦਿੱਲੀ ਤੋਂ ਬਾਹਰ ਦੌਰੇ ਮੌਕੇ ਕੇਂਦਰੀ ਸੁਰੱਖਿਆ ਲੈਣਗੇ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget