ਪੜਚੋਲ ਕਰੋ

Paris Olympics 2024: ਓਲੰਪਿਕਸ ਦੇ ਮੁਕਾਬਲੇ ਦੇਖਣ ਲਈ ਪੈਰਿਸ ਜਾਣ ਦੀ ਉਡੀਕ 'ਚ CM ਮਾਨ, ਭਾਰਤ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤੀ ਮਨਜ਼ੂਰੀ 

Paris Olympics 2024: ਮਨਜ਼ੂਰੀ ਲਈ ਦਿੱਲੀ 'ਚ ਵਿਦੇਸ਼ ਮੰਤਰਾਲੇ 'ਚ ਉਡੀਕ ਕਰ ਰਹੇ ਹਨ। ਮੇਰੀ ਉਡਾਣ ਲਈ ਦੇ ਦਿਨ ਬਚੇ ਹਨ ਅਤੇ ਇਹ ਪ੍ਰਕਿਰਿਆ ਅਜੇ ਵੀ ਪੂਰੀ ਨਹੀਂ ਹੋਈ ਹੈ।' ਮੁੱਖ ਮੰਤਰੀ ਆਪਣੀ ਪਤਨੀ ਤੇ ਦੋ ਅਧਿਕਾਰੀਆਂ ਨੂੰ ਵੀ ਨਾਲ ਲਿਜਾਣ

Paris Olympics 2024: ਪੈਰਿਸ ਵਿੱਚ ਚੱਨ ਰਹੇ ਓਲੰਪਿਕਸ ਦੇ ਮੁਕਾਬਲਿਆਂ ਵਿੱਚ ਭਾਰਤੀ ਹਾਕੀ ਟੀਮ 4 ਅਗਸਤ ਨੂੰ ਕੁਆਰਟਰ ਫਾਈਨਲ ਮੈਚ ਖੇਡੀਗੀ। ਹੁਣ ਤੱਕ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਜਿਸ ਨੂੰ ਦੇਖਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਜਾ ਸਕਦੇ ਹਨ। ਇਸ ਦੇ ਲਈ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਕਾਗਜ਼ ਭੇਜ ਦਿੱਤੇ ਹਨ ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ। 

ਇੱਕ ਅੰਗ੍ਰੇਜ਼ੀ ਅਖ਼ਬਾਰ ਨੂੰ ਦਿੱਤੀ ਜਾਣਕਾਰੀ ਵਿੱਚ ਸੀਐਮ ਮਾਨ ਨੇ ਦੱਸਿਆ ਕਿ ਉਹ  3 ਅਗਸਤ ਦੀ ਰਾਤ ਪੈਰਿਸ ਲਈ ਉਡਾਣ ਫੜਨਾ ਚਾਹੁੰਦੇ ਹਨ ਤਾਂ ਜੋ ਉਹ ਭਾਰਤੀ ਹਾਕੀ ਟੀਮ ਦੇ ਮੈਚ ਲਈ ਸਮੇਂ ਸਿਰ ਪਹੁੰਚ ਸਕਣ। ਭਗਵੰਤ ਮਾਨ ਨੇ ਕਿਹਾ ਕਿ ਹਾਕੀ ਟੀਮ ਵਿੱਚ ਵੱਡੀ ਗਿਣਤੀ ਪੰਜਾਬੀ ਖਿਡਾਰੀਆਂ ਦੀ ਹੈ। ਅਤੇ ਟੀਮ ਨੂੰ ਹੌਂਸਲਾ ਦੇਣ ਲਈ ਸੀਐਮ ਮਾਨ ਓਲੰਪਿਕਸ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਹਨ। 

ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਮੰਤਰਾਲੇ ਤੋਂ ਸਿਆਸੀ ਪ੍ਰਵਾਨਗੀ ਦੀ ਉਡੀਕ ਕਰ ਰਹੇ ਹਨ ਜੋ ਸਿਖਰਲੇ ਪੱਧਰ ਦੇ ਸਿਆਸੀ ਆਗੂਆਂ ਦੀ ਯਾਤਰਾ ਲਈ ਇੱਕ ਜ਼ਰੂਰੀ ਸ਼ਰਤ ਹੈ।

ਜਾਣਕਾਰੀ ਸਾਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਮੈਂ ਟੀਮ ਦਾ ਹੌਸਲਾ ਵਧਾਉਣਾ ਚਾਹੁੰਦਾ ਹਾਂ। 22 'ਚੋਂ ਘੱਟੋ-ਘੱਟ 19 ਖਿਡਾਰੀ ਪੰਜਾਬ ਤੋਂ ਹਨ। ਮੈਨੂੰ ਆਪਣੇ ਮੁੰਡਿਆਂ 'ਤੇ ਮਾਣ ਹੈ ਅਤੇ ਮੈਨੂੰ ਪਤਾ ਹੈ ਕਿ ਮੇਰੀ ਹਾਜ਼ਰੀ ਇਸ ਗੱਲ ਦਾ ਸਬੂਤ ਹੋਵੇਗੀ। 

ਉਨ੍ਹਾਂ ਕਿਹਾ, ਇਸ ਦਾ ਮਤਲਬ ਹੈ ਕਿ ਮੈਨੂੰ ਰਿਕਾਰਡ ਸਮੇਂ ਅੰਦਰ ਫਰੈਂਚ ਵੀਜ਼ਾ ਮਿਲ ਸਕਦਾ ਹੈ। ਪਰ ਮੇਰੇ ਅਧਿਕਾਰੀ ਕਈ ਘੰਟਿਆਂ ਤੋਂ ਸਿਆਸੀ ਮਨਜ਼ੂਰੀ ਲਈ ਦਿੱਲੀ 'ਚ ਵਿਦੇਸ਼ ਮੰਤਰਾਲੇ 'ਚ ਉਡੀਕ ਕਰ ਰਹੇ ਹਨ। ਮੇਰੀ ਉਡਾਣ ਲਈ ਦੇ ਦਿਨ ਬਚੇ ਹਨ ਅਤੇ ਇਹ ਪ੍ਰਕਿਰਿਆ ਅਜੇ ਵੀ ਪੂਰੀ ਨਹੀਂ ਹੋਈ ਹੈ।' ਮੁੱਖ ਮੰਤਰੀ ਆਪਣੀ ਪਤਨੀ ਤੇ ਦੋ ਅਧਿਕਾਰੀਆਂ ਨੂੰ ਵੀ ਨਾਲ ਲਿਜਾਣ ਦੀ ਯੋਜਨਾ ਬਣਾ ਰਹੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget