ਪੜਚੋਲ ਕਰੋ

ਕਰਤਾਰਪੁਰ ਗਲਿਆਰਾ ਦੇ ਨੀਂਹ ਪੱਥਰ 'ਤੇ ਕਾਂਗਰਸੀ ਤੇ ਅਕਾਲੀ ਮਿਹਣੋ-ਮਿਹਣੀ

ਗੁਰਦਾਸਪੁਰ: ਸਿਆਸੀ ਰੌਲੇ-ਰੱਪੇ ਦਰਮਿਆਨ ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਇਤਿਹਾਸਕ ਮੌਕੇ ਸਿਆਸਤਦਾਨਾਂ ਨੇ ਆਪਣੀ ਫਿਤਰਤ ਮੁਤਾਬਕ ਇੱਕ-ਦੂਜੇ 'ਤੇ ਖ਼ੂਬ ਚਿੱਕੜ ਉਛਾਲਿਆ। ਕੇਂਦਰ ਸਰਕਾਰ ਦੀ ਮੰਤਰੀ ਹਰਸਿਮਰਤ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ-ਦੂਜੇ ਦੀਆਂ ਪਾਰਟੀਆਂ ਨੂੰ ਅਣਗੌਲਿਆ ਕਰ ਆਪਣੀਆਂ ਨੂੰ ਉਭਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਬਾਦਲ ਪਰਿਵਾਰ ਦੀ ਨੂੰਹ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕਰਨ ਦਾ ਸਿਹਰਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿਰ ਬੰਨ੍ਹਿਆ ਤੇ ਪਾਕਿ ਪੀਐਮ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਕਾਰਜ ਵਿੱਚ ਕਾਂਗਰਸ ਦੀ ਕੋਈ ਸ਼ਮੂਲੀਅਤ ਨਾ ਗਿਣਾਉਂਦਿਆਂ ਸਿੱਖ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦਿਆਂ ਘੇਰਿਆ। ਹਰਸਿਮਰਤ ਨੇ ਕਾਂਗਰਸ ਦਾ ਨਾਂ ਲਏ ਬਗ਼ੈਰ ਪਾਰਟੀ ਨੂੰ 1984 ਸਿੱਖ ਕਤਲੇਆਮ ਤੇ ਆਪ੍ਰੇਸ਼ਨ ਬਲੂ ਸਟਾਰ ਤੇ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੁੱਦਿਆਂ 'ਤੇ ਘੇਰਨ ਦੀ ਕੋਸ਼ਿਸ਼ ਕੀਤੀ। ਉੱਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਭਾਸ਼ਣ ਦੌਰਾਨ ਅਕਾਲੀ ਦਲ ਨੂੰ ਬਿਲਕੁਲ ਅਣਗੌਲਿਆ ਕਰ ਦਿੱਤਾ ਤੇ ਗਲਿਆਰੇ ਦੀ ਉਸਾਰੀ 'ਤੇ ਸਹਿਮਤੀ ਲਈ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਪਾਕਿਸਤਾਨ ਦੀ ਫ਼ੌਜ ਨੂੰ ਘੇਰਿਆ। ਮੁੱਖ ਮੰਤਰੀ ਨੇ ਪਾਕਿ ਫ਼ੌਜ ਮੁਖੀ ਜਾਵੇਦ ਕਮਰ ਬਾਜਵਾ ਨੂੰ ਨਿਰੰਕਾਰੀ ਹਮਲੇ ਦਾ ਜ਼ਿੰਮੇਵਾਰ ਦੱਸਦਿਆਂ ਬੁਜ਼ਦਿਲ ਕਰਾਰ ਦਿੱਤਾ ਤੇ ਕਿਹਾ ਕਿ ਜੇਕਰ ਕੋਈ ਗੜਬੜੀ ਕੀਤੀ ਜਾਂਦੀ ਹੈ ਤਾਂ ਉਹ ਯਾਦ ਰੱਖਣ ਸਾਡੇ ਵਿੱਚ ਵੀ ਪੰਜਾਬੀ ਖ਼ੂਨ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਜਾਣ ਦੀ ਇੱਛਾ ਜਤਾਉਂਦਿਆਂ ਕਿਹਾ ਕਿ ਪਿਆਰ ਦਾ ਪੈਗ਼ਾਮ ਦੇਣ ਵਾਲੇ ਗੁਰੂ ਨਾਨਕ ਦੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਮਨ ਹੈ, ਪਰ ਜਿੰਨਾਂ ਸਮਾਂ ਸ਼ਾਂਤੀ ਨਹੀਂ ਹੁੰਦੀ ਓਨਾ ਚਿਰ ਉਹ ਪਾਕਿਸਤਾਨ ਨਹੀਂ ਜਾਣਗੇ।

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 

Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget