ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਬੋਲ ਕੇ ਫਿਰ ਘਿਰੇ ਕੈਪਟਨ ਅਮਰਿੰਦਰ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੈਫ਼ਰੰਡਮ 2020 ਕਰਵਾਉਣ ਵਾਲੀ ਸੰਸਥਾ ਸਿੱਖਜ਼ ਫਾਰ ਜਸਟਿਸ ਨੂੰ ਕਰਤਾਰਪੁਰ ਲਾਂਘੇ ਨਾਲ ਜੋੜ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਕੈਪਟਨ ਨੂੰ ਘੇਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕਰਤਾਰਪੁਰ ਲਾਂਘੇ ਨੂੰ ਸਿੱਖਜ਼ ਫਾਰ ਜਸਟਿਸ ਨਾਲ ਜੋੜਨਾ ਗਲਤ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖਾਂ ਦੀਆਂ ਭਾਵਨਾਵਾਂ ਦਾ ਸਵਾਲ ਹੈ ਪਰ ਕੈਪਟਨ ਲਾਂਘੇ ਨੂੰ ਖੋਲ੍ਹਣ ਤੋਂ ਰੋਕਣਾ ਚਾਹੁੰਦੇ ਹਨ। ਇਸ ਲਈ ਹੀ ਉਹ ਲਗਾਤਾਰ ਇਸ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਸਿੱਖਜ਼ ਫਾਰ ਜਸਟਿਸ ਖਿਲਾਫ਼ ਸਬੂਤ ਹਨ ਤਾਂ ਕਾਰਵਾਈ ਕਰਨੀ ਚਾਹੀਦੀ ਹੈ। ਯਾਦ ਰਹੇ ਕੈਪਟਨ ਨੇ ਲਾਂਘਾ ਖੋਲ੍ਹਣਾ ਪਾਕਿਸਤਾਨ ਦੀ ਸਾਜ਼ਿਸ਼ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਐਸਐਫਜੇ ਪਾਕਿਸਤਾਨ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੀ ਹੈ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਵੀ ਪਾਕਿ ਫੌਜ ਦੀ ਚਾਲ ਦੱਸਿਆ ਸੀ। ਕੈਪਟਨ ਨੇ ਸਿੱਖਸ ਫਾਰ ਜਸਟਿਸ ਦਾ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਇੱਕਮਿੱਕ ਹੋਣ ਦਾ ਦੋਸ਼ ਲਾਇਆ ਸੀ। ਕੈਪਟਨ ਦਾ ਇਹ ਬਿਆਨ ਐਸਐਫਜੇ ਵੱਲੋਂ ਪਾਕਿਸਤਾਨ ਤੋਂ ਪੰਜਾਬ ਨੂੰ 'ਆਜ਼ਾਦ' ਕਰਵਾਉਣ ਲਈ ਰੈਫ਼ਰੰਡਮ 2020 ਕਰਵਾਉਣ ਵਿੱਚ ਮਦਦ ਮੰਗਣ ਮਗਰੋਂ ਆਇਆ ਸੀ। ਐਸਐਫਜੇ ਨੇ ਐਲਾਨ ਕੀਤਾ ਹੈ ਕਿ ਉਹ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਕਨਵੈਨਸ਼ਨ-2019 ਕਰਵਾਉਣਗੇ। ਐਸਐਫਜੇ ਦੀ ਪਾਕਿਸਤਾਨ ਨੂੰ ਕੀਤੀ ਅਰਜ਼ੋਈ ਤੋਂ ਬਾਅਦ ਕੈਪਟਨ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਰੜੇ ਹੱਥੀਂ ਲਿਆ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ

ਅੰਮ੍ਰਿਤਸਰ ਵਿੱਚ ਵਾਪਰੀ ਵੱਡੀ ਵਾਰਦਾਤ, AAP ਵਰਕਰ 'ਤੇ ਜਾਨਲੇਵਾ ਹਮਲਾ; ਮੱਚਿਆ ਹੜਕੰਪ

ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ

Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ

USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ

Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?

SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ

Embed widget