ਪੜਚੋਲ ਕਰੋ

ਕੈਪਟਨ ਨੇ ਡਾ. ਨੇਹਾ ਸ਼ੋਰੀ ਕਤਲ ਮਾਮਲੇ ਦੀ ਫੌਰੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮਹਿਲਾ ਐਫਡੀਏ ਅਧਿਕਾਰੀ ਨੇਹਾ ਸ਼ੋਰੀ ਦੀ ਹੱਤਿਆ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀ ਡਿਊਟੀ ਵਿੱਚ ਕਿਸੇ ਨੂੰ ਦਖ਼ਲ ਦੇਣ ਜਾਂ ਡਰਾਉਣ-ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਪਟਨ ਨੇ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਡਾ. ਸ਼ੋਰੀ ਕਤਲ ਮਾਮਲੇ ਦੀ ਜਾਂਚ ਜਲਦ ਪੂਰੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਖ਼ੁਰਾਕ ਤੇ ਡਰੱਗਜ਼ ਪ੍ਰਬੰਧਨ (ਫੂਡ ਤੇ ਡਰੱਗਜ਼ ਐਡਮਿਨਿਸਟ੍ਰੇਸ਼ਨ) ਅਧੀਨ ਜ਼ਿਲ੍ਹਾ ਲਾਇਸੈਂਸਿੰਗ ਅਥਾਰਿਟੀ ਦੇ ਦਫ਼ਤਰ ’ਚ ਡਰੱਗ ਇੰਸਪੈਕਟਰ ਡਾ. ਨੇਹੀ ਸ਼ੋਰੀ ਨੂੰ ਵਿਅਕਤੀ ਨੇ ਗੋਲ਼ੀਆਂ ਮਾਰ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਦੀ ਸ਼ਨਾਖ਼ਤ ਬਲਵਿੰਦਰ ਸਿੰਘ ਵਾਸੀ ਮੋਰਿੰਡਾ ਵਜੋਂ ਹੋਈ ਸੀ। ਜਦ ਮੋਟਰਸਾਈਕਲ 'ਤੇ ਫਰਾਰ ਹੋ ਰਹੇ ਮੁਲਜ਼ਮ ਨੂੰ ਕਾਬੂ ਕਰਨ ਲਈ ਵਿਭਾਗ ਦੇ ਹੋਰ ਮੁਲਾਜ਼ਮ ਅੱਗੇ ਵਧੇ ਤਾਂ ਖ਼ੁਦ ਨੂੰ ਵੀ ਦੋ ਗੋਲ਼ੀਆਂ ਮਾਰ ਲਈਆਂ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਰੂਰ ਪੜ੍ਹੋ- ਲਾਇਸੈਂਸ ਰੱਦ ਹੋਣ 'ਤੇ ਕੈਮਿਸਟ ਨੇ ਮਹਿਲਾ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ
ਜ਼ਿਲ੍ਹਾ ਪੁਲੀਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ 2009 ਵਿਚ ਮੋਰਿੰਡਾ ’ਚ ਦਵਾਈਆਂ ਦੀ ਦੁਕਾਨ ਚਲਾਉਂਦਾ ਸੀ। ਡਾ. ਸ਼ੋਰੀ ਉਸ ਵੇਲੇ ਰੋਪੜ ਵਿਚ ਡਰੱਗ ਇੰਸਪੈਕਟਰ ਵਜੋਂ ਤਾਇਨਾਤ ਸਨ। ਡਾ. ਸ਼ੋਰੀ ਨੇ 29 ਸਤੰਬਰ 2009 ਨੂੰ ਬਲਵਿੰਦਰ ਦੇ ਜਸਪ੍ਰੀਤ ਮੈਡੀਕਲ ਸਟੋਰ ਉੱਤੇ ਛਾਪਾ ਮਾਰਿਆ ਸੀ। ਇਸ ਦੌਰਾਨ ਉੱਥੋਂ ਬਿਨਾਂ ਦਸਤਾਵੇਜ਼ਾਂ ਤੋਂ ਅਜਿਹੀਆਂ 35 ਤਰ੍ਹਾਂ ਦੀਆਂ ਦਵਾਈਆਂ ਬਰਾਮਦ ਹੋਈਆਂ ਸਨ, ਜਿਨ੍ਹਾਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਸਕਦੀ ਸੀ। ਮੈਡੀਕਲ ਸਟੋਰ ਦਾ ਲਾਇਸੈਂਸ ਤਤਕਾਲੀ ਡਰੱਗ ਇੰਸਪੈਕਟਰ ਡਾ. ਸ਼ੋਰੀ ਨੇ ਰੱਦ ਕਰ ਦਿੱਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ

ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget