ਪੜਚੋਲ ਕਰੋ

ਬਟਾਲਾ ਫੈਕਟਰੀ ਧਮਾਕਾ:ਦੋ ਦਿਨ ਬਾਅਦ ਸੀਐਮ ਕਰਨਗੇ ਹਾਦਸੇ ਵਾਲੀ ਥਾਂ ਦਾ ਦੌਰਾ

4 ਅਗਸਤ ਦੀ ਸ਼ਾਮ ਨੂੰ ਬਟਾਲਾ ਦੀ ਇੱਕ ਪਟਾਖਾ ਫੈਕਟਰੀ ‘ਚ ਧਮਾਕਾ ਹੋਇਆ ਸੀ। ਜਿਸ ‘ਚ 23 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਏ ਸੀ। ਇਸ ਤੋਂ ਬਾਅਦ ਕਈ ਸਿਆਸਤਦਾਨਾਂ ਨੇ ਇਸ ਹਾਦਸੇ ‘ਤੇ ਦੁਖ ਜ਼ਾਹਿਰ ਕੀਤਾ ਸੀ ਅਤੇ ਮੁੱਖ ਮੰਤਰੀ ਨੇ ਮੁਆਵਜੇ ਦੇ ਨਾਲ ਜਾਂਚ ਦਾ ਐਲਾਨ ਵੀ ਕੀਤਾ ਹੈ।

ਬਟਾਲਾ: 4 ਅਗਸਤ ਦੀ ਸ਼ਾਮ ਨੂੰ ਬਟਾਲਾ ਦੀ ਇੱਕ ਪਟਾਖਾ ਫੈਕਟਰੀ ‘ਚ ਧਮਾਕਾ ਹੋਇਆ ਸੀ। ਜਿਸ ‘ਚ 23 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਏ ਸੀ। ਇਸ ਤੋਂ ਬਾਅਦ ਕਈ ਸਿਆਸਤਦਾਨਾਂ ਨੇ ਇਸ ਹਾਦਸੇ ‘ਤੇ ਦੁਖ ਜ਼ਾਹਿਰ ਕੀਤਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਆਵਜੇ ਦੇ ਨਾਲ ਜਾਂਚ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਬਟਾਲਾ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ।   ਇਸ ਦੇ ਨਾਲ ਹੀ ਸਿਵਲ ਹਸਪਤਾਲ ‘ਚ ਇਲਾਜ ਕਰਵਾ ਰਹੇ ਪੀੜਤਾਂ ਦਾ ਹਾਲ ਜਾਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਨਗੇ। ਬਟਾਲਾ ਫੈਕਟਰੀ ਧਮਾਕਾ:ਦੋ ਦਿਨ ਬਾਅਦ ਸੀਐਮ ਕਰਨਗੇ ਹਾਦਸੇ ਵਾਲੀ ਥਾਂ ਦਾ ਦੌਰਾ ਦੱਸ ਦਈਏ ਕਿ ਸੀਐਮ ਦੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਪਹਿਲਾਂ ਇਸ ਥਾਂ ਨੂੰ ਕਵਰ ਕਰ ਦਿੱਤਾ ਗਿਆ ਹੈ, ਨਾਲ ਹੀ ਮੀਡੀਆ ਕਰਮੀਆਂ ਨੂੰ ਵੀ ਨੇੜੇ ਜਾਣ ਦੀ ਇਜਾਜ਼ਤ ਨਹੀ ਹੈ। ਘਟਨਾ ਨੂੰ ਵਾਪਰੇ ਕਾਫੀ ਸਮਾਂ ਲੰਘ ਚੁੱਕਿਆ ਹੈ ਪਰ ਅਜੇ ਤਕ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਲਈ ਕੈਪਟਨ ਸਰਕਾਰ ਨੇ ਕੋਈ ਸਖ਼ਤ ਕਦਮ ਨਹੀ ਚੁੱਕੇ ਅਤੇ ਨਾ ਹੀ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ ਕੋਈ ਪੁਖਤਾ ਕਾਰਵਾਈ ਕੀਤੀ ਗਈ ਹੈ। ਬਟਾਲਾ ਫੈਕਟਰੀ ਧਮਾਕਾ:ਦੋ ਦਿਨ ਬਾਅਦ ਸੀਐਮ ਕਰਨਗੇ ਹਾਦਸੇ ਵਾਲੀ ਥਾਂ ਦਾ ਦੌਰਾ ਦੂਜੇ ਪਾਸੇ ਸੂਬੇ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਬਟਾਲਾ ਹਾਦਸੇ ‘ਚ ਪੀੜਤਾਂ ਦਾ ਹਾਲ ਜਾਨਣ ਲਈ ਸਿਵਲ ਹਸਪਤਾਲ ਪਹੁੰਚ ਚੁੱਕੇ ਹਨ। ਬੀਤੇ ਦਿਨੀਂ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਵੀ ਇੱਥੇ ਪਹੁੰਚ ਗਏ ਸੀ। ਬਟਾਲਾ ਫੈਕਟਰੀ ਧਮਾਕਾ:ਦੋ ਦਿਨ ਬਾਅਦ ਸੀਐਮ ਕਰਨਗੇ ਹਾਦਸੇ ਵਾਲੀ ਥਾਂ ਦਾ ਦੌਰਾ

ਟਾਪ ਹੈਡਲਾਈਨ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget