ਪੜਚੋਲ ਕਰੋ

Breaking News: ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

Punjab Election result 2022 :  ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਮੰਤਰੀ ਆਪਣਾ ਅਸਤੀਫਾ ਦੇ ਰਹੇ ਹਨ ਅਤੇ ਅੱਜ ਸਭ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸੀਐਮ ਅਹੁਦੇ ਤੋਂ ਅਸਤੀਫਾ ਦਿੱਤਾ ਹੈ

ਮਨਪ੍ਰੀਤ ਕੌਰ ਦੀ ਰਿਪੋਰਟ 

Punjab Election result 2022 :  ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਮੰਤਰੀ ਆਪਣਾ ਅਸਤੀਫਾ ਦੇ ਰਹੇ ਹਨ ਅਤੇ ਅੱਜ ਸਭ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸੀਐਮ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਰਾਜ ਭਵਨ ਪਹੁੰਚ ਕੇ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਹੈ। 

ਦਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਦੋ ਸੀਟਾਂ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣਾਂ ਲੜੀਆਂ ਸਨ ਅਤੇ ਦੋਵਾਂ ਹੀ ਸੀਟਾਂ ਤੋਂ 'ਆਪ' ਉਮੀਦਵਾਰਾਂ ਦੇ ਹੱਥੋਂ ਕਰਾਰੀ ਹਾਰ ਮਿਲੀ। ਭਦੌੜ ’ਚ ‘ਆਪ’ ਦੇ ਲਾਭ ਸਿੰਘ ਉੱਗੋਕੇ ਤੇ ਚਮਕੌਰ ਸਾਹਿਬ ’ਚ ਡਾ. ਚਰਨਜੀਤ ਸਿੰਘ ਨੇ ਹਰਾਇਆ। ਅਹਿਮ ਗੱਲ਼ ਹੈ ਕਿ ਚਮਕੌਰ ਸਾਹਿਬ ਉਨ੍ਹਾਂ ਦਾ ਗੜ੍ਹ ਮੰਨਿਆ ਜਾਂਦਾ ਸੀ ਜਿੱਥੋਂ ਉਹ ਤਿੰਨ ਵਾਰ ਜੇਤੂ ਰਹੇ ਸਨ।

ਚਮਕੌਰ ਸਾਹਿਬ ਦੀ ਜਨਤਾ ਨੇ ਕਿਉਂ ਨਕਾਰਿਆ?
ਸੂਤਰਾਂ ਦਾ ਕਹਿਣਾ ਹੈ ਕਿ ਚੰਨੀ ਨੇ ਆਪਣੇ ਹਲਕੇ ਚਮਕੌਰ ਸਾਹਿਬ ਲਈ ਤਾਂ ਕਈ ਕੰਮ ਵੀ ਸ਼ੁਰੂ ਕਰਵਾਏ ਸੀ ਪਰ ਫਿਰ ਵੀ ਉਹ ਹਾਰ ਗਏ। ਹਲਕੇ ਜੇ ਜਾਣੂ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਕਈ ਕਾਰਨ ਰਹੇ ਜਿਨ੍ਹਾਂ ਕਾਰਨ ਉਹ ਚੋਣ ਹਾਰ ਗਏ। ਇਨ੍ਹਾਂ ਵਿੱਚੋਂ ਸਭ ਤੋਂ ਮੁੱਖ ਕਾਰਨ ਮੁੱਖ ਮੰਤਰੀ ਦਾ ਆਪਣੇ ਵੋਟਰਾਂ ਨਾਲ ਸਿੱਧਾ ਰਾਬਤਾ ਨਾ ਰੱਖਣਾ, ਪਿੰਡਾਂ ਸ਼ਹਿਰਾਂ ਦੇ ਵਰਕਰਾਂ ਨੂੰ ਪਿੱਛੇ ਕਰ ਕੇ ਹੋਰ ਲੋਕਾਂ ਨੂੰ ਜ਼ਿਆਦਾ ਅਹਿਮੀਅਤ ਦੇਣੀ, ਹਲਕੇ ਦੇ ਨੌਜਵਾਨਾਂ ਨੂੰ ਨੌਕਰੀਆਂ ਨਾ ਦਿਵਾਉਣਾ, ਮੋਰਿੰਡਾ, ਚੰਡੀਗੜ੍ਹ ਤੇ ਖਰੜ ਸਥਿਤ ਦਫ਼ਤਰਾਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਸਹੀ ਟੀਮ ਦੀ ਚੋਣ ਨਾ ਕਰਨਾ ਤੇ ਇਨ੍ਹਾਂ ਦਫ਼ਤਰਾਂ ਵਿੱਚ ਬਿਠਾਏ ਅਧਿਕਾਰੀਆਂ ਵੱਲੋਂ ਲੋਕਾਂ ਨਾਲ ਬੇਰੁਖੀ ਨਾਲ ਪੇਸ਼ ਆਉਣਾ ਆਦਿ ਸ਼ਾਮਲ ਹਨ।

ਦੱਸ ਦਈਏ ਕਿ ਹਲਕਾ ਚਮਕੌਰ ਸਾਹਿਬ ਵਿੱਚ ‘ਆਪ’ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 7000 ਤੋਂ ਵਧ ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। ਡਾ. ਚਰਨਜੀਤ ਸਿੰਘ ਨੂੰ 69,981 ਵੋਟਾਂ ਮਿਲੀਆਂ ਜਦਕਿ ਚੰਨੀ ਨੂੰ 62,148, ਅਕਾਲੀ ਦਲ (ਅੰਮ੍ਰਿਤਸਰ) ਦੇ ਲਖਬੀਰ ਸਿੰਘ ਨੂੰ 6,969, ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਰਮੋਹਣ ਸਿੰਘ ਸੰਧੂ ਨੂੰ 3,788 ਤੇ ਭਾਜਪਾ ਦੇ ਦਰਸ਼ਨ ਸਿੰਘ ਸ਼ਿਵਜੋਤ ਨੂੰ 2,494 ਵੋਟਾਂ ਮਿਲੀਆਂ।

ਟਾਪ ਹੈਡਲਾਈਨ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget