ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ ਮੌਕੇ ਮੁੱਖ ਮੰਤਰੀ ਮੀਡੀਆ ਦੇ ਰੂ-ਬ-ਰੂ ਹੋਏ ਅਤੇ ਰਾਜਪਾਲ 'ਤੇ ਵੱਡੇ ਇਲਜ਼ਾਮ ਲਾ ਦਿੱਤੇ।ਚੰਨੀ ਨੇ ਕਿਹਾ ਕਿ ਰਾਜਪਾਲ  ਬੀਜੇਪੀ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਹੈ।


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਮੁੱਖ ਮੰਤਰੀ ਦਾ ਦਾਅਵਾ ਹੈ ਕਿ ਉਹਨਾਂ ਨੇ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ, ਪਰ ਰਾਜਪਾਲ ਨੇ ਫਾਇਲ ਰੋਕੀ ਹੋਈ ਹੈ।ਚੰਨੀ ਨੇ ਕਿਹਾ ਕਿ ਉਹ ਸੋਮਵਾਰ ਨੂੰ ਸਾਰੇ ਮੰਤਰੀਆਂ ਨਾਲ ਜਾ ਕਿ ਮੁਲਾਕਾਤ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਬੀਜੇਪੀ ਦੇ ਦਬਾਅ ਹੇਠ ਰਾਜਪਾਲ ਫਾਇਲ ਰੋਕ ਕੇ ਬੈਠੇ ਹਨ।ਰਾਜ ਭਵਨ ਤੋਂ ਫਾਇਲ ਨੂੰ ਮਨਜ਼ੂਰੀ ਨਹੀਂ ਮਿਲ ਰਹੀ।


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


 


 


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ