ਪੜਚੋਲ ਕਰੋ

ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਚੰਨੀ ਨੇ ਕਿਹਾ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ 'ਚ ਹੋਵੇਗਾ ਇਨਸਾਫ਼ 

ਚਰਨਜੀਤ ਚੰਨੀ ਨੇ ਕਿਹਾ ਹਰ ਧਰਮ ਦਾ ਸਤਿਕਾਰ ਹੋਵੇਗਾ ਤੇ ਰਾਜ ਧਰਮ ਮੁਤਾਬਕ ਚੱਲੇਗਾ। ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ਚ ਇਨਸਾਫ਼ ਦਿਵਾਇਆ ਜਾਵੇਗਾ। 

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਚਰਨਜੀਤ ਚੰਨੀ ਉਪ ਮੁੱਖ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪਸੀ ਪ੍ਰੇਮ ਪਿਆਰ ਵਧਾਇਆ ਜਾਵੇਗਾ।

ਚਰਨਜੀਤ ਚੰਨੀ ਨੇ ਕਿਹਾ ਹਰ ਧਰਮ ਦਾ ਸਤਿਕਾਰ ਹੋਵੇਗਾ ਤੇ ਰਾਜ ਧਰਮ ਮੁਤਾਬਕ ਚੱਲੇਗਾ। ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ਚ ਇਨਸਾਫ਼ ਦਿਵਾਇਆ ਜਾਵੇਗਾ। 

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੀ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਛਾਵੇਂ ਵਾਂਗ ਨਾਲ-ਨਾਲ ਰਹਿੰਦੇ ਹਨ। ਸਿੱਧੂ ਨੇ ਕਿਹਾ ਗੁਰੂ ਦੀ ਕਿਰਪਾ ਹੈ। ਸਾਡੇ ਸੀਐਮ ਨੇ ਲੋਕ ਮੁੱਦਿਆਂ ਦੀ ਸਿਆਸਤ ਕੀਤੀ। ਉਨ੍ਹਾਂ ਕਿਹਾ ਅਜੇ ਦੋ ਹੀ ਦਿਨ ਹੋਏ ਹਨ ਪਰ ਚੰਨੀ ਨਾਲ ਰਹਿ ਕੇ ਮਾਣ ਮਹਿਸੂਸ ਹੋ ਰਿਹਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਜਲ੍ਹਿਆਂਵਾਲਾ ਬਾਗ ਪੁੱਜੇ, ਉਨਾਂ ਨਾਲ ਨਵਜੋਤ ਸਿੱਧੂ ਤੇ ਦੋਵੇਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਵੀ ਸਨ।

ਚੰਨੀ ਦੇ ਨਾਲ ਦੋ ਦਰਜਨ ਦੇ ਕਰੀਬ ਵਿਧਾਇਕ ਦਰਬਾਰ ਸਾਹਿਬ ਪਹੁੰਚੇ। ਜਿਨਾਂ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਵੀ ਸ਼ਾਮਲ ਸਨ। ਦਰਬਾਰ ਸਾਹਿਬ ਵਿਖੇ ਸਵੇਰੇ ਤੜਕੇ ਤਿੰਨ ਵਜੇ ਤੋਂ ਹੀ ਕਾਂਗਰਸ ਦੇ ਵਿਧਾਇਕ ਤੇ ਸੀਨੀਅਰ ਲੀਡਰ ਪੁੱਜਣੇ ਸ਼ੁਰੂ ਹੋ ਗਏ ਸਨ।

ਕਾਂਗਰਸ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਾਰਿਆਂ ਨੇ ਆਖਿਆ ਕਿ ਪੰਜਾਬ ਦੀ ਚੜਦੀ ਕਲਾ ਲਈ ਅੱਜ ਮੁੱਖ ਮੰਤਰੀ ਅਰਦਾਸ ਕਰਨ ਪੁੱਜੇ ਹਨ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਚੰਨੀ ਨੇ ਪਿਛਲੇ ਦੋ ਦਿਨਾਂ 'ਚ ਐਕਟਿਵ ਰਹਿ ਕੇ ਦੱਸ ਦਿੱਤਾ ਹੈ ਕਿ ਕਾਂਗਰਸ ਇਨਾਂ ਚਾਰ ਮਹੀਨਿਆਂ 'ਚ ਲੋਕ ਭਲਾਈ ਦੇ ਕੰਮ ਕਰਨ ਲਈ ਦਿਨ ਰਾਤ ਇਕ ਕਰੇਗੀ।

ਡਾ. ਰਾਜਕੁਮਾਰ ਵੇਰਕਾ, ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਭੁੱਲਰ ਆਦਿ ਵਿਧਾਇਕਾਂ ਨੇ ਅਕਾਲੀ ਦਲ ਵੱਲੋਂ ਚੰਨੀ ਦੇ ਸੀਐਮ ਬਣਨ 'ਤੇ ਕਾਂਗਰਸ ਪਾਰਟੀ 'ਤੇ ਫਿਰਕਾਪ੍ਰਸਤੀ ਦੇ ਲਾਏ ਦੋਸ਼ਾਂ 'ਤੇ ਕਿਹਾ ਕਿ ਅਕਾਲੀ ਦਲ ਤਾਂ ਕਿਸੇ ਦਲਿਤ ਨੂੰ ਡਿਪਟੀ ਸੀਐਮ ਬਣਾਉਣ ਦੀ ਗੱਲ ਆਖਦਾ ਰਿਹੈ ਪਰ ਕਾਂਗਰਸ ਹਾਈਕਮਾਂਡ ਨੇ ਕਰ ਕੇ ਦਿਖਾ ਦਿੱਤਾ ਤੇ ਹੁਣ ਅਕਾਲੀ ਦਲ ਨੂੰ ਭੱਜਣ ਲਈ ਜਗਾ ਨਹੀਂ ਲੱਭ ਰਹੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget