ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਕੱਢਣ ਲਈ ਵੱਡਾ ਐਲਾਨ

ਚਰਨਜੀਤ ਚੰਨੀ ਅੱਜ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਇਸੇ ਦੌਰਾਨ ਚਰਨਜੀਤ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਵੱਡਾ ਐਲਾਨ ਕੀਤਾ ਗਿਆ।

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਇਸੇ ਦੌਰਾਨ ਚਰਨਜੀਤ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਵੱਡਾ ਐਲਾਨ ਕੀਤਾ ਗਿਆ। ਪਿਛਲੇ ਸਾਲਾਂ ਦੌਰਾਨ ਯੂਨੀਵਰਸਿਟੀ ਨੇ ਡੇਢ ਕਰੋੜ ਰੁਪਏ ਦਾ ਕਰਜ਼ ਲਿਆ ਤੇ ਉਸ ਉਤੇ ਵਿਆਜ਼ ਪੈਣ ਕਾਰਨ ਯੂਨੀਵਰਸਿਟੀ ਵੱਡੇ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਸੀ।

ਅੱਜ ਚਰਨਜੀਤ ਚੰਨੀ ਨੇ ਯੂਨੀਵਰਸਿਟੀ ਲਈ ਵੱਡਾ ਐਲਾਨ ਕੀਤਾ। ਚਰਨਜੀਤ ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਦਾ ਡੇਢ ਸੌ ਕਰੋੜ ਰੁਪਏ ਦਾ ਜੋ ਕਰਜ਼  ਲਿਆ ਸੀ, ਉਸ ਦੀ ਅਦਾਇਗੀ ਹੁਣ ਪੰਜਾਬ ਸਰਕਾਰ ਕਰੇਗੀ। ਇਸੇ ਦੇ ਨਾਲ ਹੀ ਹਰ ਮਹੀਨੇ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ 9 ਕਰੋੜ 50 ਲੱਖ ਦੀ ਗ੍ਰਾਂਟ ਵਿੱਚ ਵਾਧਾ ਕਰਕੇ 20 ਕਰੋੜ ਕਰ ਦਿੱਤਾ ਹੈ। ਇਸ ਨਾਲ ਹਰ ਸਾਲ ਯੂਨੀਵਰਸਿਟੀ ਨੂੰ 240 ਕਰੋੜ ਰੁਪਏ ਦਿੱਤੇ ਜਾਣਗੇ।

ਯੂਨੀਵਰਸਿਟੀ ਵਿੱਚ ਚੰਨੀ ਦਾ ਵਿਰੋਧ
ਅਹਿਮ ਗੱਲ ਹੈ ਕਿ ਜਿਸ ਸਮੇਂ ਚਰਨਜੀਤ ਚੰਨੀ ਪੰਜਾਬੀ ਯੂਨੀਵਰਸਿਟੀ ਪਹੁੰਚੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਜਿਸ ਸਮੇਂ ਇਹ ਸਲਾਮੀ ਦਿੱਤੀ ਜਾ ਰਹੀ ਸੀ, ਉਸੇ ਸਮੇ ਯੂਨੀਵਰਸਿਟੀ ਵਿੱਚ ਬੇਰੁਜ਼ਗਾਰ ETT ਅਧਿਆਪਕ ਯੂਨੀਅਨ, ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਜਿਨ੍ਹਾਂ ਦੀ ਨੌਕਰੀ ਖ਼ਤਮ ਕੀਤੀ ਜਾ ਰਹੀ ਹੈ ਤੇ PSPCL ਦੇ ਵਰਕਰ ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਦੀ ਜਗ੍ਹਾ ਨੌਕਰੀ ਨਹੀਂ ਮਿਲ ਰਹੀ, ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਜਿਸ ਸਮੇਂ ਚੰਨੀ ਆਪਣਾ ਭਾਸ਼ਣ ਦੇ ਰਹੇ ਸਨ, ਉਸ ਸਮੇਂ ਵੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ 'ਚ ਫੀਸਾਂ ਦੇ ਕੀਤੇ ਗਏ ਵਾਧੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਚੰਨੀ ਆਪਣਾ ਭਾਸ਼ਣ ਵਿੱਚੋਂ ਹੀ ਖ਼ਤਮ ਕਰਕੇ ਵਾਪਸ ਚਲੇ ਗਏ ਤੇ ਪ੍ਰੋਗਰਾਮ ਦੀ ਵੀ ਸਮਾਪਤੀ ਉੱਥੇ ਹੀ ਕਰ ਦਿੱਤੀ।

ਕੇਜਰੀਵਾਲ ਵੱਲੋਂ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਦੇ ਮੁੱਦੇ 'ਤੇ ਵੀ ਚੰਨੀ ਨੇ ਜਵਾਬ ਦਿੱਤਾ। ਚੰਨੀ ਨੇ ਕਿਹਾ ਅਸੀਂ ਕਿਸੇ ਦੀ ਨਕਲ ਨਹੀਂ ਕਰਦੇ, ਅਸੀਂ ਕੰਮ ਕਰ ਰਹੇ ਹਾਂ। ਇਸ ਲਈ ਇਨ੍ਹਾਂ ਨੂੰ ਚੀਸ ਤਾਂ ਹੋਣੀ ਸੀ, ਅਸੀਂ ਕੋਈ ਗਰੰਟੀ ਨਹੀਂ ਦਿੰਦੇ ਅਸੀਂ ਕੰਮ ਕਰਦੇ ਹਾਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget