ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਨੇ ਸਾਰੇ ਵਿਭਾਗਾਂ ਤੋਂ ਮੰਗਿਆ 100 ਦਿਨਾਂ ਦਾ ਰੋਡ ਮੈਪ

ਇਸ ਵਿੱਚ ਮੁੱਖ ਮੰਤਰੀ ਨੇ ਕਿਹਾ ਭਾਵੇਂ ਸਾਡੇ ਸਰਕਾਰ 4 ਮਹੀਨਿਆਂ ਦੀ ਹੈ, ਪਰ ਅਸੀਂ ਇਸ ਦੌਰਾਨ ਆਪਣੀ ਪੂਰੀ ਯੋਗਤਾ ਨਾਲ ਕੰਮ ਕਰਾਂਗੇ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਵੇਂ ਕੈਬਨਿਟ ਦਾ ਵਿਸਥਾਰ ਹੋਣ ਮਗਰੋਂ ਅੱਜ ਪਹਿਲੀ ਬੈਠਕ ਹੋਈ।ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ।ਕੈਬਨਿਟ ਬੈਠਕ ਮਗਰੋਂ ਮੁੱਖ ਮੰਤਰੀ ਨੇ ਪ੍ਰਸ਼ਾਸਨਿਕ ਸਕੱਤਰ (Administrative Secretaries) ਨੇ ਵੀ ਮੁਲਾਕਾਤ ਕੀਤੀ।ਇਸ ਵਿੱਚ ਮੁੱਖ ਮੰਤਰੀ ਨੇ ਕਿਹਾ ਭਾਵੇਂ ਸਾਡੇ ਸਰਕਾਰ 4 ਮਹੀਨਿਆਂ ਦੀ ਹੈ, ਪਰ ਅਸੀਂ ਇਸ ਦੌਰਾਨ ਆਪਣੀ ਪੂਰੀ ਯੋਗਤਾ ਨਾਲ ਕੰਮ ਕਰਾਂਗੇ।

ਮੁੱਖ ਮੰਤਰੀ ਨੇ ਕਿਹਾ, "ਮੇਰੀ ਤਰਜੀਹ ਪਾਰਦਰਸ਼ਤਾ ਹੈ, ਮੈਨੂੰ ਹਰੇਕ ਵਿਭਾਗ ਕੋਲੋਂ 100 ਦਿਨ ਦਾ ਰੋਡ ਮੈਪ ਚਾਹੀਦਾ ਹੈ। ਇਸ ਨੂੰ ਚੀਫ ਸੈਕਟਰੀ ਸਾਬ ਨੂੰ ਜਮ੍ਹਾਂ ਕਰਵਾਓ ਅਤੇ ਉਹ ਨਿਗਰਾਨੀ ਕਰਨਗੇ।ਤਬਾਦਲੇ ਦੌਰਾਨ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

ਸੀਐਮ ਚੰਨੀ ਨੇ ਕਿਹਾ, "ਮੈਂ ਉਨ੍ਹਾਂ ਦੇ ਵਿਰੁੱਧ ਕਾਰਵਾਈ ਕਰਾਂਗਾ ਜੋ ਆਮ ਲੋਕਾਂ ਲਈ ਕੰਮ ਨਹੀਂ ਕਰਨਗੇ। ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ।ਆਮ ਆਦਮੀ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣੇ ਚਾਹੀਦੇ ਹਨ। ਜਾਤ, ਧਰਮ ਅਤੇ ਭਾਈਚਾਰੇ ਤੋਂ ਪਰੇ ਹਰ ਕਿਸੇ ਲਈ ਕੰਮ ਕਰੋ। ਹਰ ਵਿਅਕਤੀ ਨੂੰ ਨਿਆਂ ਮਿਲਣਾ ਚਾਹੀਦਾ ਹੈ।"

ਚਰਨਜੀਤ ਚੰਨੀ ਨੇ ਕਿਹਾ, "ਮੈਂ ਆਪਣੇ ਛੋਟੇ ਸਰੋਤਾਂ ਤੋਂ ਖੁਸ਼ ਹਾਂ।ਇਸ ਲਈ ਮੈਂ ਸਪੱਸ਼ਟ ਕਰਦਾ ਹਾਂ ਕਿ ਮੈਂ ਸਖਤ ਮਿਹਨਤ ਤੋਂ ਇਲਾਵਾ ਕਿਸੇ ਤੋਂ ਕੁਝ ਨਹੀਂ ਚਾਹੁੰਦਾ। ਜੇ ਕੋਈ ਮੇਰੇ ਨਾਮ ਨਾਲ ਕਿਸੇ ਗਲਤ ਕੰਮ ਲਈ ਤੁਹਾਡੇ ਕੋਲ ਪਹੁੰਚਦਾ ਹੈ ਤਾਂ ਕਿਰਪਾ ਕਰਕੇ ਮੇਰੇ ਕੋਲ ਆਓ ਅਤੇ ਮੈਨੂੰ ਦੱਸੋ।"

ਮੁੱਖ ਮੰਤਰੀ ਚੰਨੀ ਨੇ ਕਿਹਾ, "ਕਿਰਪਾ ਕਰਕੇ ਮੰਤਰੀਆਂ, ਵਿਧਾਇਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਸਤਿਕਾਰ ਦਿਓ।ਪਰ ਗਲਤ ਕੰਮ ਨਹੀਂ ਕੀਤਾ ਜਾਣਾ ਚਾਹੀਦਾ।ਆਓ ਸਿਸਟਮ ਨੂੰ ਬਿਹਤਰ ਬਣਾਉਣ ਲਈ ਬਦਲਣ ਦੀ ਕੋਸ਼ਿਸ਼ ਕਰੀਏ।"

ਇਸ ਮਗਰੋਂ, ਮੁੱਖ ਸਕੱਤਰ ਨੇ ਕਿਹਾ, "ਸਰ, ਸਾਰੇ ਸਕੱਤਰਾਂ ਨੇ ਤੁਹਾਡੇ ਸੰਦੇਸ਼ ਨੂੰ ਉੱਚੀ ਅਤੇ ਸਪਸ਼ਟ ਸਮਝ ਲਿਆ ਹੈ। ਸਰ ਅਸੀਂ ਸਾਰੇ ਤੁਹਾਡੀਆਂ ਉਮੀਦਾਂ ਤੇ ਖਰੇ ਉਤਰਨ ਦੀ ਕੋਸ਼ਿਸ਼ ਕਰਾਂਗੇ।"

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget