ਪੜਚੋਲ ਕਰੋ

ਨਵਜੋਤ ਸਿੱਧੂ ਬਾਰੇ ਸੀਐਮ ਚੰਨੀ ਨੇ ਕਹੀ ਵੱਡੀ ਗੱਲ, ਮਜੀਠੀਆ ਖਿਲਾਫ ਕਾਰਵਾਈ 'ਤੇ ਦਿੱਤਾ ਇਹ ਜਵਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਲਗਾਤਾਰ ਨਿਸ਼ਾਨੇ 'ਤੇ ਰਹਿੰਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਉਹ ਸਿੱਧੂ ਨਾਲ ਕੰਮ ਕਰਨ ਨੂੰ ਤਿਆਰ ਹਨ ਤੇ ਉਹ ਪਾਰਟੀ ਲਈ ਕੋਈ ਵੀ ਕੁਰਬਾਨੀ ਦੇ ਸਕਦੇ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਲਗਾਤਾਰ ਨਿਸ਼ਾਨੇ 'ਤੇ ਰਹਿੰਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਉਹ ਸਿੱਧੂ ਨਾਲ ਕੰਮ ਕਰਨ ਨੂੰ ਤਿਆਰ ਹਨ ਤੇ ਉਹ ਪਾਰਟੀ ਲਈ ਕੋਈ ਵੀ ਕੁਰਬਾਨੀ ਦੇ ਸਕਦੇ ਹਨ। ਉਨ੍ਹਾਂ ਕਿਹਾ ਹੈ ਕਿ ਪਾਰਟੀ ਜਿਵੇਂ ਮੈਨੂੰ ਕਹੇਗੀ, ਮੈਂ ਉਵੇਂ ਹੀ ਕਰਾਂਗਾ। ਸ਼ਨੀਵਰ ਨੂੰ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ  ਦੌਰਾਨ ਸਿੱਧੂ ਬਾਰੇ ਸਵਾਲ 'ਤੇ ਬੋਲਦਿਆਂ ਕਿਹਾ ਕਿ ਸਿੱਧੂ ਪਾਰਟੀ ਦੇ ਵਫਾਦਾਰ ਵਰਕਰ ਹਨ। ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ।

ਦੱਸ ਦਈਏ ਕਿ ਪੰਜਾਬ ਦੇ ਰੇਤ ਮਾਫੀਆ, ਨਸ਼ਿਆਂ ਤੇ ਬੇਅਦਬੀ ਜਿਹੇ ਮੁੱਦਿਆਂ 'ਤੇ ਨਵਜੋਤ ਸਿੱਧੂ ਵੱਲੋਂ ਸਟੇਜਾਂ 'ਤੇ ਕਈ ਵਾਰ ਸੀਐਮ ਚੰਨੀ 'ਤੇ ਸਵਾਲ ਚੁੱਕੇ ਗਏ ਹਨ। ਇਸ ਦਾ ਜਵਾਬ ਦਿੰਦਿਆਂ ਸੀਐਮ ਨੇ ਕਿਹਾ ਕਿ ਉਹ ਹਮੇਸ਼ਾ ਹੀ ਆਲੋਚਨਾਵਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਆਲੋਚਨਾ ਕਰਨ ਵਾਲੇ ਨੂੰ ਸੁਣਦਾ ਹਾਂ ਤੇ ਸੁਧਾਰ ਵੀ ਕਰਦਾ ਹਾਂ।

ਇਸ ਦੌਰਾਨ ਜਦੋਂ ਸੀਐਮ ਤੋਂ ਪੁੱਛਿਆ ਗਿਆ ਕਿ ਡਰੱਗ ਮਾਮਲੇ 'ਚ ਐਫਆਈਆਰ ਦਰਜ ਹੋਣ ਦੇ ਬਾਵਜੂਦ ਸਿੱਧੂ ਵੱਲੋਂ ਕਿਉਂ ਸਵਾਲ ਚੁੱਕੇ ਜਾ ਰਹੇ ਹਨ ਤਾਂ ਉਨ੍ਹਾਂ ਹਾਸੇ 'ਚ ਜਵਾਬ ਟਾਲਦਿਆਂ ਕਿਹਾ ਕਿ 'ਆਉਂਦੇ-ਆਉਂਦੇ ਦਿਲ ਨੂੰ ਕਰਾਰ ਆਵੇਗਾ'।

ਬੀਤੇ ਦਿਨ ਪੰਜਾਬ ਦੀ ਨਵੀਂ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਸੀਐਮ ਚੰਨੀ ਵੱਲੋਂ ਜਿੱਥੇ ਸਿੱਧੂ 'ਤੇ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਗਏ, ਉੱਥੇ ਹੀ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਵਰਨਰ 'ਤੇ ਵੀ ਵੱਡੇ ਸਵਾਲ ਚੁੱਕੇ ਗਏ ਸਨ ਤੇ ਰਾਜ ਭਵਨ ਦੇ ਬਾਹਰ ਧਰਨੇ 'ਤੇ ਬੈਠਣ ਦੀ ਗੱਲ ਵੀ ਆਖੀ ਗਈ ਸੀ।

ਇਹ ਵੀ ਪੜ੍ਹੋ : Sulli Deals ਤੋਂ ਬਾਅਦ ਹੁਣ Bulli Bai ਨੇ ਮੁਸਲਿਮ ਔਰਤਾਂ ਦੀ ਹੋ ਰਹੀ ਹੈ ਨਿਲਾਮੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget