ਪੜਚੋਲ ਕਰੋ

ਓਪੀ ਸੋਨੀ ਦੀ ਨਾਰਾਜ਼ਗੀ ਮਗਰੋਂ ਕੈਪਟਨ ਦਾ ਐਕਸ਼ਨ

ਕੈਬਨਿਟ ਮੰਤਰੀ ਓਪੀ ਸੋਨੀ ਦੀ ਨਾਰਾਜ਼ਗੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਸਲਾਹਕਾਰੀ ਗਰੁੱਪ ਬਣਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਤੇ ਇਨ੍ਹਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ।

ਚੰਡੀਗੜ੍ਹ: ਕੈਬਨਿਟ ਮੰਤਰੀ ਓਪੀ ਸੋਨੀ ਦੀ ਨਾਰਾਜ਼ਗੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਸਲਾਹਕਾਰੀ ਗਰੁੱਪ ਬਣਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਤੇ ਇਨ੍ਹਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ। ਕੈਪਟਨ ਨੇ ਅੱਠ ਗਰੁੱਪ ਬਣਾਏ ਸੀ ਜਿਨ੍ਹਾਂ ਵਿੱਚੋਂ ਕੈਬਨਿਟ ਮੰਤਰੀ ਓਪੀ ਸੋਨੀ ਤੇ ਨਵਜੋਤ ਸਿੱਧੂ ਨੂੰ ਲਾਂਭੇ ਰੱਖਿਆ ਗਿਆ ਸੀ। ਸੋਨੀ ਨੇ ਆਪਣਾ ਮੰਤਰਾਲਾ ਬਦਲਣ ਤੇ ਕਿਸੇ ਗਰੁੱਪ ਵਿੱਚ ਸ਼ਾਮਲ ਨਾ ਕਰਨ 'ਤੇ ਨਾਰਾਜ਼ਗੀ ਪ੍ਰਗਟਾਈ ਸੀ। ਉਨ੍ਹਾਂ ਨੇ ਇਸ ਲਈ ਅਫਸਰਸ਼ਾਹੀ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਸੀ। ਨਵਜੋਤ ਸਿੱਧੂ ਮਗਰੋਂ ਸੋਨੀ ਦੇ ਬਾਗੀ ਸੁਰ ਵੇਖਦਿਆਂ ਹੀ ਕੈਪਟਨ ਨੇ ਇੱਕ ਹੋਰ ਗਰੁੱਪ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਮੈਡੀਕਲ ਸਿੱਖਿਆ 'ਚ ਸੁਧਾਰ ਲਈ ਬਣਾਏ ਗਏ ਨਵੇਂ ਗਰੁੱਪ ਦਾ ਮੁਖੀ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਬਣਾਇਆ ਗਿਆ ਹੈ। ਇਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਹੋਰ ਮੈਂਬਰ ਹੋਣਗੇ। ਬਹੁਤ ਸਾਰੇ ਵਿਧਾਇਕ ਤੇ ਅਫ਼ਸਰ ਵੀ ਇਸ ਗਰੁੱਪ ਦਾ ਹਿੱਸਾ ਹੋਣਗੇ। ਸਰਕਾਰੀ ਬੁਲਾਰੇ ਮੁਤਾਬਕ ਇਸ ਗਰੁੱਪ ਦਾ ਗਠਨ ਵੀ ਹੋਰ ਸਲਾਹਕਾਰੀ ਗਰੁੱਪਾਂ ਦੇ ਨਾਲ ਕੀਤਾ ਗਿਆ ਸੀ ਪਰ ਇਹ ਉਨ੍ਹਾਂ ਵਿੱਚੋਂ ਬੇਧਿਆਨੀ ਨਾਲ ਰਹਿ ਗਿਆ ਸੀ। ਮੁੱਖ ਮੰਤਰੀ ਵੱਲੋਂ ਗਠਿਤ ਕੀਤੇ ਗਏ ਇਨ੍ਹਾਂ ਗਰੁੱਪਾਂ ਦਾ ਉਦੇਸ਼ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਪੂਰਨਾ ਹੈ। ਵੱਖ-ਵੱਖ ਪ੍ਰੋਗਰਾਮਾਂ ਤੇ ਸਕੀਮਾਂ ਦਾ ਅਨੁਮਾਨ ਲਾਉਣ ਤੋਂ ਇਲਾਵਾ ਇਹ ਗਰੁੱਪ ਲੋਕਾਂ ਦੀ ਵੀਡਬੈਕ ਦੇ ਆਧਾਰ 'ਤੇ ਸੋਧਾਂ ਲਈ ਸੁਝਾਅ ਦੇਣਗੇ।

ਟਾਪ ਹੈਡਲਾਈਨ

ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ
ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ

Embed widget