ਪੜਚੋਲ ਕਰੋ

ਕੋਰੋਨਾ ਖਿਲਾਫ ਕੈਪਟਨ ਦਾ ਅਗਲਾ ਐਕਸ਼ਨ, ਸਮੂਹ ਸਰਪੰਚਾਂ ਤੋਂ ਇਹ ਮੰਗੀ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਵਿਭਾਗ ਨੂੰ 15 ਫਰਵਰੀ ਤੋਂ ਬਾਅਦ ਵਿਦੇਸ਼ਾਂ ਤੋਂ ਆਏ ਤੇ ਪੰਜਾਬ ਦੇ ਪਿੰਡਾਂ ਦਾ ਦੌਰਾ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਰੌਬਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਵਿਭਾਗ ਨੂੰ 15 ਫਰਵਰੀ ਤੋਂ ਬਾਅਦ ਵਿਦੇਸ਼ਾਂ ਤੋਂ ਆਏ ਤੇ ਪੰਜਾਬ ਦੇ ਪਿੰਡਾਂ ਦਾ ਦੌਰਾ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਦੋ ਦਿਨਾਂ ਦੇ ਅੰਦਰ ਇਸ ਜਾਣਕਾਰੀ ਨੂੰ ਵਿਭਾਗ ਨੂੰ ਪ੍ਰਦਾਨ ਕਰਨ। ਪੰਜਾਬ ਵਿੱਚ ਮਾਰਚ ਦੇ ਮਹੀਨੇ ਵਿੱਚ ਲਗਪਗ 94 ਹਜ਼ਾਰ ਐਨਆਈਆਰ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਹਨ। ਇਨ੍ਹਾਂ ਵਿੱਚੋਂ ਲਗਪਗ 30 ਹਜ਼ਾਰ ਲੋਕਾਂ ਦਾ ਪਤਾ ਲਾਇਆ ਗਿਆ ਹੈ। ਇਨ੍ਹਾਂ ਨੂੰ ਰਾਜ ਸਰਕਾਰ ਨੇ ਸਵੈ-ਇਕੱਲਤਾ ਲਈ ਭੇਜਿਆ ਹੈ। ਇਸ ਦੇ ਨਾਲ ਹੀ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38 ਤੱਕ ਪਹੁੰਚ ਗਈ ਹੈ। ਉਧਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ 'ਚ ਇੱਕ ਤਾਜ਼ਾ ਕੋਰੋਨਾਵਾਇਰਸ ਕੇਸ ਸਾਹਮਣੇ ਆਉਣ ਨਾਲ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ। ਇਹ ਵਿਅਕਤੀ ਦੁਬਈ ਤੋਂ ਆਇਆ ਸੀ। ਕੋਰੋਰਨਾ ਦੇ ਹਲਕੇ ਲੱਛਣਾਂ ਤੋਂ ਬਾਅਦ ਇਸ ਵਿਅਕਤੀ ਦਾ ਟੈਸਟ ਕੀਤਾ ਗਿਆ ਜਿਸ ਵਿੱਚ ਹੁਣ ਇਸ ਦੀ ਰਿਪੋਰਟ ਪੋਜ਼ੇਟਿਵ ਆਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget