ਪੜਚੋਲ ਕਰੋ

Shaheed Gurpreet Singh: ਪ੍ਰਤਾਪ ਬਾਜਵਾ ਦੇ ਹਲਕੇ ਦਾ ਫੌਜੀ ਜਵਾਨ ਸ਼ਹੀਦ, ਸੀਐਮ ਭਗਵੰਤ ਮਾਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ 

Gurdaspur Shaheed Gurpreet Singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Gurdaspur Shaheed Gurpreet Singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ।  

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਓਧਰ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ਼ਹੀਦ ਨੂੰ ਨਮਨ ਕੀਤਾ ਹੈ। ਬਾਜਵਾ ਨੇ ਟਵੀਟ ਜਾਰੀ ਕਰਦੇ ਹੋਏ ਲਿਖਿਆ ਕਿ - ਮੇਰੇ ਹਲਕਾ ਕਾਦੀਆਂ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਖਾਦਰ ਦੇ ਵਸਨੀਕ ਫੌਜੀ ਜਵਾਨ ਗੁਰਪ੍ਰੀਤ ਸਿੰਘ ਜੀ ਦੀ ਜੰਮੂ ਕਸ਼ਮੀਰ 'ਚ ਸ਼ਹਾਦਤ ਹੋਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਲੱਗਿਆ।

ਮੈਂ ਫ਼ੌਜੀ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget