ਪੜਚੋਲ ਕਰੋ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

80th Independence Day on CM Mann: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ।

80th Independence Day on CM Mann: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ। 

ਇੱਥੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ 1947 ਦੀ ਵੰਡ ਦੀ ਸਭ ਤੋਂ ਵੱਡੀ ਕੀਮਤ ਪੰਜਾਬੀਆਂ ਨੇ ਚੁਕਾਈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ 'ਤੇ ਮਾਣ ਹੈ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਸੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਬੀਜ ਪੈਦਾ ਹੋ ਜਾਂਦਾ ਪਰ ਨਫ਼ਰਤ ਦਾ ਬੀਜ ਕਦੇ ਨਹੀਂ ਬੀਜਿਆ ਜਾ ਸਕਦਾ। ਜਿਹੜੀਆਂ ਤਾਕਤਾਂ ਦੇਸ਼ ਅਤੇ ਪੰਜਾਬ ਵਿਚਕਾਰ ਭਾਈਚਾਰੇ ਦੇ ਬੰਧਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਉਨ੍ਹਾਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ। ਇੱਥੇ ਉਹ ਬਹਾਦਰੀ ਅਤੇ ਚੰਗੇ ਕੰਮ ਲਈ 25 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕਰਨਗੇ। ਆਜ਼ਾਦੀ ਦਿਵਸ ਦੇ ਮੌਕੇ 'ਤੇ ਪਹਿਲੀ ਵਾਰ ਕਿਸੇ ਸਰਕਾਰੀ ਪ੍ਰੋਗਰਾਮ ਵਿੱਚ ਵੰਦੇ ਮਾਤਰਮ ਗਾਇਆ ਗਿਆ।

ਦਿੱਲੀ ਦੇ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਦਾ ਜ਼ਿਕਰ ਕੀਤਾ। ਉਨ੍ਹਾਂ ਅਪੀਲ ਕੀਤੀ ਕਿ MSME ਨਾਲ ਜੁੜੇ ਉਦਯੋਗਪਤੀਆਂ ਨੂੰ ਆਪਣੇ ਉਤਪਾਦਾਂ ਦਾ ਵਿਸ਼ਵ ਪੱਧਰ 'ਤੇ ਨਿਰਮਾਣ ਕਰਨਾ ਚਾਹੀਦਾ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਲੁਧਿਆਣਾ ਵਿੱਚ, ਰਾਜਪਾਲ ਅਤੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ, ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਪਠਾਨਕੋਟ ਵਿੱਚ, ਮੰਤਰੀ ਮਹਿੰਦਰ ਭਗਤ ਨੇ ਜਲੰਧਰ ਵਿੱਚ ਤਿਰੰਗਾ ਲਹਿਰਾਇਆ।

Advertisement

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget