ਪੜਚੋਲ ਕਰੋ

CM Mann: ਸੀਐਮ ਭਗਵੰਤ ਮਾਨ ਨੇ ਸੁਣਾਈ ਖੁਸ਼ਖਬਰੀ! ਜਲਦ ਵੰਡੇ ਜਾਣਗੇ ਨਿਯੁਕਤੀ ਪੱਤਰ, ਪਟਵਾਰੀਆਂ ਦੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ

CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਕਰੀ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਕਰੀ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਲਦ ਹੀ ਜਾਰੀ ਹੋਣਗੇ।

ਹੋਰ ਪੜ੍ਹੋ : ਪਟਵਾਰੀ ਦਾ ਕਮਾਲ! 18 ਸਾਲਾਂ ਦੀ ਨੌਕਰੀ ਦੌਰਾਨ ਕਈ ਸ਼ਹਿਰਾਂ 'ਚ ਖਰਦੀਆਂ 33 ਜਾਇਦਾਦਾਂ, ਬਣਿਆ ਕਰੋੜਪਤੀ

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ...
8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ...ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ...ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..

ਲੁਧਿਆਣਾ ਲਈ ਖੁਸ਼ਖਬਰੀ

ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੈਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੀਐਮ ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ 'ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।

ਹੋਰ ਪੜ੍ਹੋ : ਬੈਂਕਾਂ 'ਚ ਪਏ 35 ਹਜ਼ਾਰ ਕਰੋੜ ਰੁਪਏ 'ਲਾਵਾਰਿਸ' ! ਵਿੱਤ ਮੰਤਰੀ ਸੀਤਾਰਾਮਨ ਵੱਲੋਂ ਹਰ ਖਾਤੇ ਲਈ ਨੌਮਿਨੀ ਯਕੀਨੀ ਬਣਾਉਣ ਦੇ ਆਦੇਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget