ਪੜਚੋਲ ਕਰੋ

ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ

ਬਾਰਸ਼ ਤੇ ਗੜੇਮਾਰੀ ਕਾਰਨ ਪੰਜਾਬ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ CM ਮਾਨ ਨੇ ਅੱਜ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ...

CM Bhagwant Mann: ਬਾਰਸ਼ ਤੇ ਗੜੇਮਾਰੀ ਕਾਰਨ ਪੰਜਾਬ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ ਨੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੌਸਲਾ ਰੱਖਣ ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਗਏ ਹਲਕਿਆਂ ਦਾ ਦੌਰਾ ਕੀਤਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸੀ ਪਰ ਕਿਸਾਨਾਂ ਨਾਲ਼ ਮੁਆਵਜ਼ੇ ਦੇ ਨਾਮ 'ਤੇ ਮਜ਼ਾਕ ਕੀਤਾ ਜਾਂਦਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Embed widget