ਪੜਚੋਲ ਕਰੋ

Punjab News: CM ਮਾਨ ਨੇ ਕੀਤਾ ਐਲਾਨ, ਅੱਜ ਨਬੇੜੇ ਜਾਣਗੇ ਇੰਤਕਾਲ ਦੇ ਰੁਕੇ ਮਾਮਲੇ, ਜਾਣੋ ਪੂਰੇ ਵੇਰਵੇ

Bhagwant Mann ਨੇ ਕਿਹਾ ਕਿ ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ...ਅੱਜ ਪੂਰੇ ਪੰਜਾਬ 'ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ

Punjab News: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਇੰਤਕਾਲ ਕਰਵਾਉਣ ਵਿੱਚ ਕਈ ਦਿੱਕਤਾਂ ਪੇਸ਼ ਆ ਰਹੀਆਂ ਸਨ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਇੰਤਕਾਲ ਦੇ ਮਾਮਲੇ ਨਬੇੜਣ ਲਈ ਕੈਂਪ ਲਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਮੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ...ਅੱਜ ਪੂਰੇ ਪੰਜਾਬ 'ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ...ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ...ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ...

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget