ਪੜਚੋਲ ਕਰੋ

Punjab News : ਖੇਡ ਵਿਭਾਗ ਦੇ ਕੋਚਾਂ ਲਈ ਸੀਐਮ ਮਾਨ ਦਾ ਵੱਡਾ ਐਲਾਨ, ‘ਢਾਈ ਗੁਣਾ ਵਧਾਈ ਜਾਵੇਗੀ ਤਨਖਾਹ’

ਉਨ੍ਹਾਂ ਕਿਹਾ ਕਿ ਖੇਡ ਵਿਚ ਜਿੱਤਦੇ ਤਾਂ ਖਿਡਾਰੀ ਹਨ ਪਰ ਨਾਂ ਕੋਚ ਦਾ ਹੁੰਦਾ ਹੈ ਕਿ ਕੋਚ ਕੌਣ ਹੈ। ਸੀਐੱਮ ਮਾਨ ਨੇ ਕਿਹਾ ਕਿ ਕੋਚਾਂ ਦੀ ਮਿਹਨਤ ਕਰਕੇ ਹੀ ਸਾਡੇ ਖਿਡਾਰੀ ਏਸ਼ੀਆਈ ਖੇਡਾਂ ‘ਚੋਂ ਤਮਗੇ ਜਿੱਤ ਕੇ ਲੈ ਕੇ ਆਏ ਹਨ।

Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਖੇਡ ਵਿਭਾਗ ਦੇ ਕੋਚਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡ ਵਿਚ ਜਿੱਤਦੇ ਤਾਂ ਖਿਡਾਰੀ ਹਨ ਪਰ ਨਾਂ ਕੋਚ ਦਾ ਹੁੰਦਾ ਹੈ ਕਿ ਕੋਚ ਕੌਣ ਹੈ। ਸੀਐੱਮ ਮਾਨ ਨੇ ਕਿਹਾ ਕਿ ਕੋਚਾਂ ਦੀ ਮਿਹਨਤ ਕਰਕੇ ਹੀ ਸਾਡੇ ਖਿਡਾਰੀ ਏਸ਼ੀਆਈ ਖੇਡਾਂ ‘ਚੋਂ ਤਮਗੇ ਜਿੱਤ ਕੇ ਲੈ ਕੇ ਆਏ ਹਨ।

ਇਸ ਮੌਕੇ CM ਮਾਨ ਨੇ ਖੇਡ ਵਿਭਾਗ ਦੇ ਕੋਚਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕੋਚਾਂ ਦੀ ਢਾਈ ਗੁਣਾ ਤਨਖਾਹ ਵਧਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਜੇ ਕੋਚ ਨੂੰ ਆਪਣੇ ਭਵਿੱਖ ਦੀ ਚਿੰਤਾ ਹੋਵੇਗੀ ਤਾਂ ਉਹ ਖਿਡਾਰੀ ਦਾ ਭਵਿੱਖ ਕਿਵੇਂ ਬਣਾ ਸਕਣਗੇ। ਇਸ ਲਈ ਕੋਚਾਂ ਦੀ ਤਨਖਾਹ ਵਧਾਏ ਜਾਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵਿਚ ਅੱਗੇ ਵਧਣ।

ਸੀਐੱਮ ਮਾਨ ਨੇ ਕਹੀ ਇਹ ਗੱਲ

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਪੋਲ ਹੋ ਰਹੀਆਂ ਖੇਡਾਂ ਨੂੰ ਫਿਰ ਸੁਰਜੀਤ ਕਰ ਰਹੀ ਹੈ। ਪੰਜਾਬ ਵਿਚ ਨਵੀਂਆਂ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਬੇਹਤਰ ਮਾਹੌਲ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਵੱਡੇ ਖੇਡ ਪ੍ਰਸ਼ੰਸਕ ਹਨ ਤੇ ਉੁਹ ਅਕਸਰ ਸਪੋਰਟਸ ਮੈਗਜ਼ੀਨ ਪੜ੍ਹਦੇ ਹਨ। CM ਮਾਨ ਨੇ ਕਿਹਾ ਕਿ ਏਸ਼ੀਅਨ ਖੇਡਾਂ ਵਿਚ ਪੰਜਾਬ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ।

33 ਖਿਡਾਰੀਆਂ ਨੇ ਜਿੱਤੇ ਕੁੱਲ 19 ਤਮਗੇ 

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ, ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਹਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਹਨਾਂ ਕਿਹਾ, ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget