ਪੜਚੋਲ ਕਰੋ

CM ਮਾਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ Live ਬਹਿਸ ਦੀ ਦਿੱਤੀ ਚੁਣੌਤੀ, ਕਿਹਾ-ਇਨ੍ਹਾਂ ਨੇ ਕਿਸਾਨਾਂ ਦੇ ਪੈਸਿਆਂ ਨਾਲ ਖੜ੍ਹੇ ਕੀਤੇ ਨੇ ਕਾਰੋਬਾਰ

ਮਾਨ ਨੇ ਸਿੱਧਾ ਦੋਸ਼ ਲਗਾਇਆ ਅਤੇ ਕਿਹਾ ਕਿ ਬਹੁਤ ਸਾਰੇ ਕਿਸਾਨ ਆਗੂਆਂ ਨੇ ਰਾਜ ਦੇ ਹੋਟਲਾਂ ਅਤੇ ਹਸਪਤਾਲਾਂ ਵਿੱਚ ਵੀ ਆਪਣਾ ਹਿੱਸਾ ਲਗਾਇਆ ਹੈ। ਉਹ ਕਿਸਾਨ ਆਗੂਆਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਖੇਤੀ ਸੰਕਟ ਨਾਲ ਸਬੰਧਤ ਮਾਮਲਿਆਂ 'ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਇਸ ਬਿਆਨ 'ਤੇ ਕਿਸਾਨ ਆਗੂ ਗੁੱਸੇ ਵਿੱਚ ਆ ਗਏ, ਜਿਸ 'ਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਲਾਈਵ ਬਹਿਸ ਲਈ ਚੁਣੌਤੀ ਦਿੱਤੀ। ਮਾਨ ਨੇ ਕਿਹਾ ਕਿ ਕੁਝ ਯੂਨੀਅਨ ਆਗੂਆਂ ਨੇ ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਵੱਡੀਆਂ ਜਾਇਦਾਦਾਂ ਬਣਾਈਆਂ ਹਨ।

ਮੁੱਖ ਮੰਤਰੀ ਮਾਨ ਬੁੱਧਵਾਰ (30 ਮਈ) ਨੂੰ ਬਠਿੰਡਾ ਦੇ 2 ਦਿਨਾਂ ਦੌਰੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਇੱਕ ਹੋਟਲ ਵਿੱਚ ਹਲਕੇ ਦੇ ਪੰਚਾਂ ਅਤੇ ਸਰਪੰਚਾਂ ਦੀ ਮੀਟਿੰਗ ਕੀਤੀ। ਮਾਨ ਨੇ ਅਕਾਲੀ ਦਲ 'ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਬਾਦਲ-ਮਜੀਠੀਆ ਪਰਿਵਾਰ ਨੇ ਬੋਲਣਾ ਬੰਦ ਕਰ ਦਿੱਤਾ ਹੈ। ਹੁਣ ਬੇਸ਼ੱਕ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਉਨ੍ਹਾਂ ਦੇ ਕਹਿਣ ਤੋਂ ਬਾਅਦ ਬੋਲਣਾ ਸ਼ੁਰੂ ਕਰ ਦਿੱਤਾ, ਪਰ ਇਹ ਸੱਚਾਈ ਹੈ।

ਮੁੱਖ ਮੰਤਰੀ ਮਾਨ ਨੇ ਕਿਸਾਨ ਯੂਨੀਅਨਾਂ ਬਾਰੇ ਕਿਹਾ ਕਿ ਕਿਸਾਨ ਆਗੂਆਂ ਨੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਕੁਝ ਯੂਨੀਅਨ ਆਗੂਆਂ ਨੇ ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਵੱਡੀਆਂ ਜਾਇਦਾਦਾਂ ਬਣਾਈਆਂ ਹਨ। ਯੂਨੀਅਨਾਂ ਸਿਰਫ਼ ਬੇਤੁਕੇ ਮੁੱਦਿਆਂ 'ਤੇ ਸੜਕਾਂ ਅਤੇ ਰੇਲ ਗੱਡੀਆਂ ਰੋਕ ਕੇ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ।

ਮਾਨ ਨੇ ਸਿੱਧਾ ਦੋਸ਼ ਲਗਾਇਆ ਅਤੇ ਕਿਹਾ ਕਿ ਬਹੁਤ ਸਾਰੇ ਕਿਸਾਨ ਆਗੂਆਂ ਨੇ ਰਾਜ ਦੇ ਹੋਟਲਾਂ ਅਤੇ ਹਸਪਤਾਲਾਂ ਵਿੱਚ ਵੀ ਆਪਣਾ ਹਿੱਸਾ ਲਗਾਇਆ ਹੈ। ਉਹ ਕਿਸਾਨ ਆਗੂਆਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਖੇਤੀ ਸੰਕਟ ਨਾਲ ਸਬੰਧਤ ਮਾਮਲਿਆਂ 'ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਅਤੇ ਕਿਸਾਨ ਦੋਵੇਂ ਵੱਖ-ਵੱਖ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ ਯੂਨੀਅਨਾਂ ਸੰਘਰਸ਼ ਦੀ ਆੜ ਵਿੱਚ ਕਿਸਾਨਾਂ ਤੋਂ ਫੀਸ ਲੈਂਦੀਆਂ ਹਨ। ਇਸ ਵੇਲੇ ਬੀਬੀਐਮਬੀ ਅਤੇ ਹਰਿਆਣਾ ਨਾਲ ਪਾਣੀ ਦਾ ਵਿਵਾਦ ਹੈ, ਪਰ ਪੰਜਾਬ ਦੇ ਕਿਸੇ ਵੀ ਕਿਸਾਨ ਆਗੂ ਨੇ ਇੱਕ ਸ਼ਬਦ ਵੀ ਨਹੀਂ ਕਿਹਾ। ਕਿਸਾਨ ਯੂਨੀਅਨਾਂ ਬੇਤੁਕੇ ਮੁੱਦਿਆਂ 'ਤੇ ਸੜਕਾਂ ਅਤੇ ਰੇਲ ਗੱਡੀਆਂ ਰੋਕ ਕੇ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget