ਪੜਚੋਲ ਕਰੋ

Sangrur News: ਇਜਲਾਸ ਤੇ ਬਹਿਸ ਨੂੰ ਲੈ ਕੇ ਮਾਨ ਦਾ ਸਟੈਂਡ, ਕਿਹਾ-ਇਨ੍ਹਾਂ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਇਸ ਮੌਕੇ ਮਾਨ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਿਆ। ਇਸ ਦੌਰਾਨ ਪੱਤਰਕਾਰਾਂ ਸਵਾਲਾਂ ਦੇ ਜਵਾਬ ਦਿੰਦਿਆਂ ਮਾਨ ਨੇ ਵਿਰੋਧੀਆਂ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ।

ਪੂਰੀ ਤਰ੍ਹਾਂ ਨਾਲ ਕਾਨੂੰਨੀ ਤੌਰ ਉੱਤੇ ਸੱਦਿਆ ਗਿਆ ਹੈ ਇਜਲਾਸ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। 

ਲੀਡਰਾਂ ਨੇ ਪੰਜਾਬ ਨਾਲ ਸਰਾਸਰ ਕੀਤਾ ਧੋਖਾ

ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। 

ਇਨ੍ਹਾਂ ਲੀਡਰਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।

ਟਾਪ ਹੈਡਲਾਈਨ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget