ਪੜਚੋਲ ਕਰੋ

Punjab Politics: ਅਜੇ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ...ਸਾਰੀ ਉਮਰ ਦੀ ਕਮਾਈ ਖ਼ਤਰੇ 'ਚ ਪੈ ਸਕਦੀ, ਪਰਮਪਾਲ ਕੌਰ 'ਤੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ

Punjab Politcs: IAS ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਜ਼ਿਕਰ ਕਰ ਦਈਏ ਕਿ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਪਰ  ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਉਸ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਸ਼ਬਦੀ ਹਮਲਾ ਬੋਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..

ਦੱਸ ਦਈਏ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ  ਫੜ੍ਹ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਮਪਾਲ ਕੌਰ ਬਠਿੰਡਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। 

ਕਿਆਸ ਲਗਾਏ ਜਾ ਰਹੇ ਹਨ ਕਿ ਪਰਮਪਾਲ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ। ਮਲੂਕਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਅਕਾਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਪਰਮਪਾਲ ਸਿੱਧੂ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Embed widget