ਪੜਚੋਲ ਕਰੋ

NOC for Registry: ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ ਆਇਆ ਸਾਹਮਣੇ !

NOC for Registry: ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ 'ਚ ਕਿਸੇ ਵੀ ਜ਼ਮੀਨ ਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ ਓ ਸੀ ਦੀ ਲੋੜ ਨਾ ਹੋਣ ਦੇ ਐਲਾਨ ਨਾਲ ਬੇਲੋੜਾ ਪ੍ਰਚਾਰ ਕਰਨ ਲਈ ਝਾੜ ਪਾਈ। 

NOC for Registry: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ 'ਚ ਕਿਸੇ ਵੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ ਓ ਸੀ ਦੀ ਲੋੜ ਨਾ ਹੋਣ ਦੇ ਐਲਾਨ ਨਾਲ ਬੇਲੋੜਾ ਪ੍ਰਚਾਰ ਕਰਨ ਲਈ ਝਾੜ ਪਾਈ। 

ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਸ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 26 ਅਪ੍ਰੈਲ ਹੈ। ਕੁਝ ਸੂਤਰਾਂ ਮੁਤਾਬਕ ਇਸ ਮੁੱਦੇ 'ਤੇ ਸਿਰਫ ਕੈਬਨਿਟ ਦੀ ਬੈਠਕ 'ਚ ਚਰਚਾ ਹੋਈ ਸੀ। ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। 

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਵੋਟਰਾਂ ਨੂੰ ਲੁਭਾਉਣ ਲਈ ਐਲਾਨ ਕਰਨ ਦੀ ਕਾਹਲੀ ਵਿੱਚ ਜਾਪਦੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ। 

ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵੱਲੋਂ ਕੀਤੇ ਗਏ ਜ਼ਿਆਦਾਤਰ ਵਾਅਦੇ ਅਜੇ ਵੀ ਪੂਰੇ ਨਹੀਂ ਕੀਤੇ ਗਏ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜ਼ਮੀਨੀ ਹਕੀਕਤ ਜਾਣੇ ਬਿਨਾਂ ਐਲਾਨ ਕਰਨ ਅਤੇ ਸਿਹਰਾ ਲੈਣ ਦੀ ਕਾਹਲੀ ਵਿੱਚ ਰਹਿੰਦੇ ਹਨ। 

ਉਨ੍ਹਾਂ ਨੇ ਇੱਕ ਐਲਾਨ ਬੀਐਮਡਬਲਯੂ ਦੀ ਪੰਜਾਬ ਵਿੱਚ ਕਾਰੋਬਾਰ ਖੋਲ੍ਹਣ ਦੀ ਯੋਜਨਾ ਨਾਲ ਸਬੰਧਤ ਕੀਤਾ ਸੀ ਜੋ ਬਾਅਦ ਵਿੱਚ ਗੁੰਮਰਾਹਕੁੰਨ ਜਾਣਕਾਰੀ ਸਾਬਤ ਹੋਈ। ਇਸੇ ਤਰ੍ਹਾਂ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਬੇਬੁਨਿਆਦ ਐਲਾਨ ਕੀਤਾ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget