ਪੜਚੋਲ ਕਰੋ

Punjab News: ਪੰਜਾਬ 'ਚ ਵਾਪਰੇ ਦਰਦਨਾਕ ਹਾਦਸੇ 'ਤੇ CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕਿਹਾ- ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ

ਫਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

Road Accident: ਫਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਇੱਕ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 5 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਦੇ ਕੋਲ ਵਾਪਰਿਆ ਹੈ। ਘਟਨਾ ਦੇ ਸਮੇਂ ਪਿਕਅੱਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਫਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਜ਼ਿਕਰ ਕਰ ਦਈਏ ਕਿ ਫਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਇੱਕ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 5 ਲੋਕ ਗੰਭੀਰ ਜ਼ਖਮੀ ਹਨ। ਉੱਥੇ ਹੀ ਘਟਨਾ ਵਿੱਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਘਟਨਾ ਸਥਾਨ 'ਤੇ ਜਾਂਚ ਲਈ ਪਹੁੰਚੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸੜਕ ਸੁਰੱਖਿਆ ਬਲ (SSF) ਦੀਆਂ ਟੀਮਾਂ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਗਈਆਂ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਨੂੰ ਖਾਲੀ ਕਰਵਾ ਲਿਆ ਗਿਆ, ਕਿਉਂਕਿ ਇਸ ਦੇ ਪਿੱਛੇ ਬਹੁਤ ਵੱਡਾ ਟ੍ਰੈਫਿਕ ਜਾਮ ਲੱਗ ਗਿਆ ਸੀ।

ਇੰਸਪੈਕਟਰ ਬਰਾੜ ਨੇ ਕਿਹਾ ਕਿ ਮਜ਼ਦੂਰ ਬੋਲੈਰੋ ਪਿਕਅੱਪ ਵਿੱਚ ਸਫ਼ਰ ਕਰ ਰਹੇ ਸਨ। ਉਹ ਫਿਰੋਜ਼ਪੁਰ ਤੋਂ ਪੇਂਡੂ ਖੇਤਰ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿਕਅੱਪ ਕੰਟਰੋਲ ਤੋਂ ਬਾਹਰ ਹੋ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ। ਹਸਪਤਾਲ ਲਿਜਾਂਦੇ ਹੀ 8 ਤੋਂ ਵੱਧ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਟਾਪ ਹੈਡਲਾਈਨ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget