ਪੜਚੋਲ ਕਰੋ

ਜਸਵਿੰਦਰ ਭੱਲਾ ਦੇ ਦਿਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ, ਲਿਖਿਆ- 'ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ...ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ 'ਚ ਵਸਦੇ ਰਹਿਣਗੇ..'

ਪੰਜਾਬ ਦੇ ਮਸ਼ਹੂਰ ਕਮੇਡੀਅਨ ਡਾ. ਜਸਵਿੰਦਰ ਭੱਲਾ ਜੋ ਕਿ 65 ਸਾਲ ਦੀ ਉਮਰ ਦੇ ਵਿੱਚ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ। ਅੱਜ ਤੜਕੇ ਉਨ੍ਹਾਂ ਦੇ ਅਕਾਲ ਚਲਾਣਾ ਦੀ ਖਬਰ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਮਿਲੀ ਜਣਕਾਰੀ ਅਨੁਸਾਰ ਪਰਸੋਂ..

ਪੰਜਾਬ ਦੇ ਮਸ਼ਹੂਰ ਕਮੇਡੀਅਨ ਡਾ. ਜਸਵਿੰਦਰ ਭੱਲਾ ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ, 65 ਸਾਲ ਦੀ ਉਮਰ ਦੇ ਵਿੱਚ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ। ਅੱਜ ਤੜਕੇ ਉਨ੍ਹਾਂ ਦੇ ਅਕਾਲ ਚਲਾਣਾ ਦੀ ਖਬਰ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਮਿਲੀ ਜਣਕਾਰੀ ਅਨੁਸਾਰ ਪਰਸੋਂ ਰਾਤ ਡਾ. ਜਸਵਿੰਦਰ ਭੱਲਾ ਨੂੰ ਬ੍ਰੇਨ ਸਟ੍ਰੋਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੱਲ ਰਾਤ ਤੋਂ ਉਨ੍ਹਾਂ ਦੀ ਤਬੀਅਤ ਹੋਰ ਖ਼ਰਾਬ ਸੀ। ਅੱਜ ਸਵੇਰੇ ਕਰੀਬ ਚਾਰ ਵਜੇ ਉਨ੍ਹਾਂ ਨੇ ਆਖਰੀ ਸਾਂਹ ਲਏ।

ਭਲਕੇ ਹੋਏਗਾ ਅੰਤਿਮ ਸੰਸਕਾਰ

ਪਰਿਵਾਰ ਦੇ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ ਮੋਹਾਲੀ ਵਿੱਚ ਭਲਕੇ ਯਾਨੀਕਿ 23 ਅਗਸਤ ਦੁਪਹਿਰ 1 ਵਜੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭੱਲਾ ਦੀ ਧੀ ਦਸ ਦਿਨ ਪਹਿਲਾਂ ਯੂਰਪ ਗਈ ਸੀ। ਪਿਤਾ ਦੇ ਦਿਹਾਂਤ ਤੋਂ ਬਾਅਦ ਹੁਣ ਉਹ ਮੁੜ ਵਾਪਸ ਇੰਡੀਆ ਦੇ ਲਈ ਰਵਾਨਾ ਹੋ ਚੁੱਕੀ ਅਤੇ ਅੱਜ ਸ਼ਾਮ ਤੱਕ ਮੋਹਾਲੀ ਪਹੁੰਚ ਜਾਵੇਗੀ। ਜਦਕਿ ਪੁੱਤਰ ਘਰ ‘ਤੇ ਹੀ ਹੈ।

CM ਮਾਨ ਵੱਲੋਂ ਜਤਾਇਆ ਦੁੱਖ

ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸੀਐਮ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਸੋਸ਼ਲ ਮੀਡੀਆ ਐਕਸ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ..।

ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇੱਕ ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ, ਭੱਲਾ 'ਕੈਰੀ ਆਨ ਜੱਟਾ', 'ਮਾਹੌਲ ਠੀਕ ਹੈ', 'ਜੱਟ ਏਅਰਵੇਜ਼', ਅਤੇ 'ਜੱਟ ਐਂਡ ਜੂਲੀਅਟ 2' ,'ਡੈਡੀ ਕੂਲ ਮੁੰਡੇ ਫ਼ੂਲ' ਵਰਗੀਆਂ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਨਾਲ ਵਾਹ-ਵਾਹੀ ਖੱਟੀ। ਉਨ੍ਹਾਂ ਦੇ ਲੱਗਭਗ ਸਾਰੇ ਹੀ ਕਿਰਦਾਰਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲਿਆ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget