ਪੜਚੋਲ ਕਰੋ

CM ਮਾਨ ਨੇ ਝੰਡੀ ਦਿਖਾ ਕੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Chandigarh news:  ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇੱਥੇ ਮਗਸੀਪਾ ‘ਚ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਲਈ ਸੂਬਾਈ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਸਿਖਲਾਈ ਲਈ ਅੱਜ 4 ਫਰਵਰੀ ਨੂੰ ਸਿੰਗਾਪੁਰ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਾਰਟੀ ਚੋਂ ਸਸਪੈਂਡ ਕੀਤੇ ਜਾਣ ਬਾਅਦ ਪਰਨੀਤ ਕੌਰ ਦਾ ਤਿੱਖਾ ਜਵਾਬ

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਸਿਖਲਾਈ ਲਈ ਅੱਜ 4 ਫਰਵਰੀ ਨੂੰ ਸਿੰਗਾਪੁਰ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਹ ਪਹਿਲਾ ਬੈਚ 11 ਫਰਵਰੀ ਨੂੰ ਪਰਤੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਅਭਿਆਸਾਂ ਅਤੇ ਲੀਡਰਸ਼ਿਪ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਿਸ਼ਾਲ ਕਰੇਗੀ।

ਮਹਾਂਮਾਰੀ ਤੋਂ ਬਾਅਦ ਦੇ ਸੰਸਾਰ ਵਿੱਚ ਸਿੱਖਿਆ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਅਧਿਆਪਨ-ਸਿਖਲਾਈ ਸਮੱਗਰੀ ਅਤੇ ਆਡੀਓ-ਵਿਜ਼ੂਅਲ ਤਕਨਾਲੋਜੀ ਦੀ ਸਿਰਜਣਾ, ਰਣਨੀਤਕ ਪ੍ਰਬੰਧਨ, ਸਕੂਲ ਸੱਭਿਆਚਾਰ ਨੂੰ ਨਵਾਂ ਆਕਾਰ ਦੇਣਾ, ਅਧਿਆਪਕਾਂ ਦਾ ਪੇਸ਼ੇਵਰ ਹੁਨਰ ਨਿਖਾਰਨਾ ਅਤੇ ਪਾਠਕ੍ਰਮ ਦੀ ਅਗਵਾਈ ਇਸ ਸਿਖਲਾਈ ਵਿੱਚ ਸ਼ਾਮਲ ਹੈ।

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget