ਪੜਚੋਲ ਕਰੋ

Punjab News: ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ! ਨੌਜਵਾਨਾਂ ਨੂੰ CM ਮਾਨ ਨੇ ਦਿੱਤਾ ਨੌਕਰੀ ਦਾ ਤੋਹਫ਼ਾ

Punjab News: ਮਾਨ ਨੇ ਕਿਹਾ ਕਿ ਅਸਲ ਵਿੱਚ ਖ਼ਜ਼ਾਨਾ ਖਾਲੀ ਨਹੀਂ ਸੀ ਅਸਲ ਵਿੱਚ ਨੀਅਤ ਖਾਲੀ ਸੀ, ਪੈਸੇ ਲੋਕਾਂ ਨੂੰ ਵੰਡਣ ਦੀ ਥਾਂ ਆਪਣੇ ਪਰਿਵਾਰਾਂ ਨੂੰ ਵੀ ਵੰਡਣੇ ਆਉਂਦੇ ਸੀ।

Punjab News: ਪੰਜਾਬ ਸਰਕਾਰ ਲਗਤਾਰਾ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹੁਣ ਮਾਨ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮਾਨ ਨੇ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਸਾਡੇ ਧੀਆਂ ਪੁੱਤਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਮਾਨ ਨੇ ਕਿਹਾ ਕਿ ਪੰਜਾਬ ਦੇ ਧੀਆਂ ਪੁੱਤ ਨੌਕਰੀਆਂ ਉੱਤੇ ਲੱਗੇ ਹਨ। ਮਾਨ ਨੇ ਕਿਹਾ ਕਿ ਅਸੀਂ ਗੁਰੂਆਂ ਤੇ ਸ਼ਹੀਦਾਂ ਦੀ ਧਰਤੀ ਛੱਡ ਕੇ ਭੱਜ ਕਿਉਂ ਰਹੇ ਹਾਂ, ਪਰ ਵਿੱਚ ਧਰਤੀ ਦਾ ਕੋਈ ਕਸੂਰ ਨਹੀਂ, ਕੌਮ ਵੀ ਮਿਹਨਤੀ ਹੈ, ਦਰਅਸਲ ਲੋਕ ਇੱਥੋਂ ਸਿਸਟਮ ਕਰਕੇ ਭੱਜਦੇ ਹਨ। ਮਾਨ ਨੇ ਕਿਹਾ ਕਿ ਜਦੋਂ ਇੱਕ ਖ਼ਜ਼ਨਾ ਮੰਤਰੀ ਸਾਢੇ 9 ਸਾਲ ਇਹੀ ਕਹੀ ਜਾਵੇ ਕਿ ਖ਼ਜ਼ਨਾ ਖਾਲੀ ਹੈ ਜੇ ਮੈਂ ਵੀ ਉਸ ਵੇਲੇ ਬੇਰੁਜ਼ਗਾਰ ਹੁੰਦਾ ਤਾਂ ਮੈਂ ਵੀ ਸੋਚਦਾ ਕਿ ਜੇ ਖ਼ਜ਼ਾਨਾ ਮੰਤਰੀ ਹੀ ਕਹਿ ਰਿਹਾ ਹੈ ਕਿ ਖ਼ਜ਼ਾਨਾ ਖਾਲੀ ਹੈ ਕਿ ਚਲੋ ਕਿਤੇ ਹੋਰ ਜਾਇਆ ਜਾਵੇ।

ਮਾਨ ਨੇ ਕਿਹਾ ਕਿ ਅਸਲ ਵਿੱਚ ਖ਼ਜ਼ਾਨਾ ਖਾਲੀ ਨਹੀਂ ਸੀ ਅਸਲ ਵਿੱਚ ਨੀਅਤ ਖਾਲੀ ਸੀ, ਪੈਸੇ ਲੋਕਾਂ ਨੂੰ ਵੰਡਣ ਦੀ ਥਾਂ ਆਪਣੇ ਪਰਿਵਾਰਾਂ ਨੂੰ ਵੀ ਵੰਡਣੇ ਆਉਂਦੇ ਸੀ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬੈਠਣ ਵਾਲਾ ਅਹੁਦਾ ਨਹੀਂ ਹੁੰਦਾ ਸਗੋਂ ਉਹ ਹੁੰਦਾ ਜੋ ਕਦੇ ਕੁਰਸੀ ਉੱਤੇ ਬੈਠੇ ਨਾ ਸਗੋਂ ਪੰਜਾਬ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਸੇਵਾ ਕਰੇ

ਭਗਵੰਤ ਮਾਨ ਨੇ ਕਿਹਾ ਕਿ ਬੀਰੋਕੇ ਪਿੰਡ ਦਾ ਇੱਕ ਨੌਜਵਾਨ ਕੈਨੇਡਾ ਚਲਾ ਗਿਆ ਸੀ ਤੇ ਜਦੋਂ ਉਸ ਨੂੰ ਪੰਜਾਬ ਵਿੱਚ ਨੌਕਰੀ ਮਿਲ ਗਈ ਤਾਂ ਉਹ ਕੈਨੇਡਾ ਛੱਡ ਕੇ ਪੰਜਾਬ ਆ ਗਿਆ। ਮਾਨ ਨੇ ਕਿਹਾ ਕਿ ਮੈਂ ਕਿਹਾ ਕਿ ਨੌਜਵਾਨ ਵਾਪਸ ਪੰਜਾਬ ਦੀ ਧਰਤੀ ਉੱਤੇ ਆਉਣਗੇ ਪਰ ਇਸ ਦਾ ਵਿਰੋਧੀ ਮਜ਼ਾਕ ਉਡਾਉਂਦੇ ਸੀ। ਮਾਨ ਨੇ ਕਿਹਾ ਕਿ ਹੁਣ ਤੱਕ ਸਰਕਾਰ  37,934 ਨੌਕਰੀਆਂ ਦੇ ਚੁੱਕੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget