ਪੜਚੋਲ ਕਰੋ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Punjab News: ਅੱਜ ਮੁੱਖ ਮੰਤਰੀ ਭਗਵੰਤ ਮਾਨ PSPCL ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
![ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ CM Mann Give Appointment Letters to New PSPCL Candidate ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ](https://feeds.abplive.com/onecms/images/uploaded-images/2023/09/05/e9e897bb5dab5a8de822fd737d08f1f61693888666135700_original.jpg?impolicy=abp_cdn&imwidth=1200&height=675)
CM Bhagwant Mann
Punjab News: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ PSPCL ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਟੈਗੋਰ ਥਿਏਟਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਹੋਵੇਗਾ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਜਟ
ਬਜਟ
ਬਜਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)