(Source: ECI/ABP News/ABP Majha)
Punjab News: ਸੀਐਮ ਮਾਨ ਨੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ
ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ। ਕਰਨਲ ਮਨਪ੍ਰੀਤ ਸਿੰਘ ਪਿਛਲੇ ਦਿਨੀਂ ਅਨੰਤਨਾਗ ਵਿਖੇ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋ ਗਏ ਸੀ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ। ਕਰਨਲ ਮਨਪ੍ਰੀਤ ਸਿੰਘ ਪਿਛਲੇ ਦਿਨੀਂ ਅਨੰਤਨਾਗ ਵਿਖੇ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋ ਗਏ ਸੀ।
ਆਮ ਆਦਮੀ ਪਾਰਟੀ ਨੇ ਟਵੀਟ ਕੀਤਾ ਹੈ ਕਿ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ ਨੂੰ ਨਮਨ। ਦੇਸ਼ ਦੀ ਰਾਖੀ ਕਰਦੇ ਹੋਏ ਅਨੰਤਨਾਗ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਸੀਐਮ ਭਗਵੰਤ ਮਾਨ ਨੇ 1 ਕਰੋੜ ਰੁਪਏ ਦਾ ਸਨਮਾਨ ਰਾਸ਼ੀ ਦਿੱਤੀ। ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ।
शहीद Colonel Manpreet Singh की बहादुरी को नमन 🙏
— AAP Punjab (@AAPPunjab) September 21, 2023
देश की रक्षा करते हुए #Anantnag में शहीद हुए कर्नल मनप्रीत सिंह के परिवार को CM @BhagwantMann ने दी ₹1 करोड़ की सम्मान राशि
शहीदों के परिवारों के साथ
सदैव खड़ी रहेगी मान सरकार 🇮🇳 pic.twitter.com/wZUPCSSX1g
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।