ਪੜਚੋਲ ਕਰੋ

Punjab News: 'ਮੁੱਖ ਮੰਤਰੀ ਕੇਵਲ ‘ਕਿੱਕਲੀਆਂ’ ਸੁਣਾ ਕੇ ਹੀ ਕਰ ਰਹੇ ਲੋਕਾਂ ਦਾ ਮਨ ਪਰਚਾਵਾ'- ਹਰਦੀਪ ਸਿੰਘ ਡਿੰਪੀ ਢਿੱਲੋਂ

Punjab News: ਪੰਜਾਬ ਲੋਕ ਸਭਾ ਚੋਣਾਂ ਦੇ ਲਈ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਹਾਲ ਵਿੱਚ ਸੀਐੱਮ ਮਾਨ ਆਪਣੀ ਕਿੱਕਲੀ ਨੂੰ ਲੈ ਕੇ ਸੁਰਖੀਆਂ ਦੇ ਵਿੱਚ ਬਣੇ ਹੋਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ

Punjab News : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅੱਜ ਫਰੀਦਕੋਟ ਲੋਕ ਸਭਾ ਹਲਕੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ  ਫਰੀਦਕੋਟ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਲਈ ਗਿੱਦੜਬਾਹਾ ਵਿਖੇ ਡੋਰ ਟੂ ਡੋਰ ਵੋਟਾਂ ਮੰਗੀਆਂ।

ਆਪ ਪਾਰਟੀ ਸਮੇਤ ਕਿਸੇ ਪਾਰਟੀ ਕੋਲ ਕੋਈ ਮੁੱਦਾ ਨਹੀਂ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਕਿਸੇ ਪਾਰਟੀ ਕੋਲ ਕੋਈ ਮੁੱਦਾ ਨਹੀਂ। ਇੱਥੋਂ ਤੱਕ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਕੇਵਲ ‘ਕਿੱਕਲੀਆਂ’ ਸੁਣਾ ਕੇ ਹੀ ਮਨ ਪਰਚਾਵਾ ਕਰ ਰਹੇ ਹਨ।

ਆਪ ਸਰਕਾਰ ਦੱਸੇ ਲੋਕਾਂ ਨਾਲ ਕੀਤੇ ਕਿੰਨੇ ਵਾਅਦੇ ਪੂਰੇ ਕੀਤੇ?

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਜਨਤਾ ਨੂੰ ਇਹ ਦੱਸਣ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਕਿੰਨੇ ਵਾਅਦੇ ਪੂਰੇ ਕੀਤੇ ਹਨ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇੰਨਾਂ ਦੇ ‘ਆਕਾ’ ਨੇ ਪੰਜਾਬ ਦਾ ਪੈਸਾ ਖਰਚ ਕਰਦੇ ਹੋਏ ਪੂਰੇ ਹਿੰਦੋਸਤਾਨ ਦੇ ਚੱਕਰ ਲਗਾ ਕੇ ਪੰਜਾਬ ਦੀ ਆਰਥਿਕ ਹਾਲਤ ਨੂੰ ਇੰਨੀ ਵੱਡੀ ਢਾਅ ਲਗਾਈ ਹੈ ਕਿ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।

2 ਸਾਲਾਂ ਵਿਚ ਚੜ੍ਹਾ ਇੰਨਾ ਕਰਜ਼ਾ

ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ 70 ਸਾਲਾਂ ਵਿਚ ਪੰਜਾਬ ਸਿਰ ਇੰਨਾ ਕਰਜਾ ਨਹੀਂ ਚੜਾਇਆ ਜਿੰਨਾਂ ਮਾਨ ਸਰਕਾਰ ਨੇ ਬੀਤੇ 2 ਸਾਲਾਂ ਵਿਚ ਚੜ੍ਹਾ ਦਿੱਤਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਜਿੰਨਾਂ ਮੁਹੱਲਾ ਕਲੀਨਿਕਾਂ ਦੀ ਗੱਲ ਕਰਦੀ ਹੈ, ਉਸ ਵਿਚ ਪੂਰੇ ਡਾਕਟਰ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼ਿਅਦ ਉਮੀਦਵਾਰ ਰਾਜਿੰਦਰ ਸਿੰਘ ਧਰਮਕੋਟ ਫਰੀਦਕੋਟ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget