ਪੜਚੋਲ ਕਰੋ

CM ਮਾਨ ਜਾ ਰਹੇ ਨੇ ਆਸਟ੍ਰੇਲੀਆ ਤਾਂ ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਲੀਡਰ, ਕੀਤੀ ਜਾਵੇਗੀ ਨਵੀਂ ਰਣਨੀਤੀ ਤਿਆਰ !

ਜਾਣਕਾਰੀ ਮੁਤਾਬਕ,  ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਸ ਵਿੱਚ ਪਾਰਟੀ ਦੇ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਧਾਇਕ ਦਿੱਲੀ ਪੁੱਜਣੇ ਸ਼ੁਰੂ ਹੋ ਗਏ ਹਨ।

Punjab News: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ (24 ਦਸੰਬਰ) ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ (AAP) ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ (Arvind kejriwal) ਕਰਨਗੇ। ਜਾਣਕਾਰੀ ਮੁਤਾਬਕ,  ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਸ ਵਿੱਚ ਪਾਰਟੀ ਦੇ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਧਾਇਕ ਦਿੱਲੀ ਪੁੱਜਣੇ ਸ਼ੁਰੂ ਹੋ ਗਏ ਹਨ।

ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਨਗਰ ਨਿਗਮ ਚੋਣਾਂ 'ਚ 'ਆਪ' ਨੇ 55 ਫੀਸਦੀ ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ। ਹੋਰ ਪਾਰਟੀਆਂ ਨੂੰ 30 ਫੀਸਦੀ ਵਾਰਡਾਂ ਤੱਕ ਸੀਮਤ ਕਰ ਦਿੱਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੀਟਿੰਗ ਦਾ ਏਜੰਡਾ ਕੀ ਹੈ। ਇਸ 'ਤੇ ਉਨ੍ਹਾਂ ਕਿਹਾ ਕਿ ਜੋ ਮਸ਼ਾਲ ਦਿੱਲੀ ਤੋਂ ਪੰਜਾਬ ਗਈ ਸੀ। ਪਾਰਟੀ ਨੇ ਉੱਥੇ ਇੱਕ ਤੋਂ ਬਾਅਦ ਇੱਕ ਚੋਣ ਜਿੱਤੀ ਹੈ। ਇਸ ਦੇ ਨਾਲ ਹੀ ਹੁਣ ਇਹ ਮਸ਼ਾਲ ਮੁੜ ਦਿੱਲੀ ਪਹੁੰਚ ਗਈ ਹੈ। ਜਦੋਂ ਤੱਕ ਚੋਣਾਂ ਚੱਲ ਰਹੀਆਂ ਹਨ, ਹੁਣ ਪੂਰੀ ਟੀਮ ਦਿੱਲੀ ਵਿੱਚ ਰਹੇਗੀ।

ਦੱਸ ਦਈਏ ਕਿ ਦਿੱਲੀ ਵਿੱਚ ਅਗਲੇ ਸਾਲ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਅਜਿਹੇ 'ਚ ਸਾਰੀਆਂ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਦੀ ਤਿਆਰੀ 'ਚ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਵੀ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਚੋਣਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਦਿੱਲੀ ਵਿਧਾਨ ਸਭਾ ਚੋਣਾਂ 'ਤੇ ਹੋਵੇਗਾ। ਇਸ ਲਈ ਪੂਰੀ ਰਣਨੀਤੀ ਬਣਾ ਲਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਇੱਕ ਤੋਂ ਬਾਅਦ ਇੱਕ ਹੋਈਆਂ ਤਿੰਨ ਚੋਣਾਂ 'ਤੇ ਫੀਡਬੈਕ ਲਿਆ ਜਾਵੇਗਾ। ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਡਿਊਟੀਆਂ ਆਦਿ ਦਾ ਫੈਸਲਾ ਕੀਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget