ਪੜਚੋਲ ਕਰੋ

ਕੁੜੀਆਂ ਨੇ ਮਾਰੀ ਬਾਜ਼ੀ, CM ਮਾਨ ਨੇ ਇਤਿਹਾਸਕ ਦਿਨ ਦੱਸਦਿਆਂ ਕਰ ਦਿੱਤਾ ਵੱਡਾ ਐਲਾਨ, ਪਰਿਵਾਰ ਹੋਏ ਬਾਗੋ-ਬਾਗ

ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget