ਪੜਚੋਲ ਕਰੋ

CM ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਬੋਲੇ- 'ਵਿਨੇਸ਼ ਸਿਰਫ਼ ਉਨ੍ਹਾਂ ਦੀ ਧੀ ਹੀ ਨਹੀਂ, ਸਗੋਂ ਪੂਰੇ ਭਾਰਤ ਦੇਸ਼ ਦੀ ਧੀ...', ਭਾਰਤ ਸਰਕਾਰ ਨੂੰ ਲੈਣਾ ਚਾਹੀਦਾ ਨੋਟਿਸ

CM ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਪਰਿਵਾਰ ਦੇ ਨਾਲ ਮਿਲਕੇ ਇਸ ਮੁਸ਼ਕਿਲ ਸਮੇਂ ਦੇ ਵਿੱਚ ਹੌਸਲਾ ਦਿੱਤਾ ਅਤੇ ਕਿਹਾ ਕਿ ਵਿਨੇਸ਼ ਸਿਰਫ਼ ਉਨ੍ਹਾਂ ਦੀ ਧੀ ਹੀ ਨਹੀਂ, ਸਗੋਂ ਪੂਰੇ ਭਾਰਤ ਦੇਸ਼ ਦੀ ਧੀ ਹੈ।

CM Mann met Vinesh Phogat's family: ਅੱਜ ਪੈਰਿਸ ਓਲੰਪਿਕ ਤੋਂ ਭਾਰਤ ਲਈ ਬੁਰੀ ਖਬਰ ਨਿਕਲ ਕੇ ਆਈ ਹੈ। ਦਰਅਸਲ, ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋ ਤੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਨੇ ਮਹਿਲਾ 50 ਕਿਲੋਗ੍ਰਾਮ ਵਰਗ 'ਚ ਫਾਈਨਲ ਖੇਡਣਾ ਸੀ ਪਰ ਕਿਸਮਤ ਨੂੰ ਕੁੱਝ ਹੋਰ ਮਨਜ਼ੂਰ ਸੀ। ਡਿਸਕਵਾਲੀਫਾਈ ਹੋਣ ਦੀ ਖਬਰ ਨੇ ਹਰ ਇੱਕ ਭਾਰਤੀ ਦਾ ਦਿਲ ਤੋੜ ਕੇ ਰੱਖ ਦਿੱਤਾ। ਇਸ ਦੌਰਾਨ ਅੱਜ ਪੰਜਾਬ ਦੇ ਸੀਐੱਮ ਮਾਨ ਇਸ ਮੁਸ਼ਕਿਲ ਘੜੀ ਦੇ ਵਿੱਚ ਵਿਨੇਸ਼ ਫੋਗਾਟ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। 

ਵਿਨੇਸ਼ ਸਿਰਫ਼ ਉਨ੍ਹਾਂ ਦੀ ਧੀ ਹੀ ਨਹੀਂ, ਸਗੋਂ ਪੂਰੇ ਭਾਰਤ ਦੇਸ਼ ਦੀ ਧੀ ਹੈ- CM ਮਾਨ

CM ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਤਸਵੀਰਾਂ ਸ਼ੇਅਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਇਸ ਮਾਮਲ ਦੇ ਵਿੱਚ ਨੋਟਿਸ ਲੈਣ ਲਈ ਕਿਹਾ ਹੈ। ਸੀਐੱਮ ਭਗਵੰਤ ਮਾਨ ਨੇ ਲਿਖਿਆ ਹੈ- 'ਅੱਜ ਮੈਂ ਹਰਿਆਣੇ ਦੇ ਚਰਖੀ-ਦਾਦਰੀ ਵਿੱਚ ਦੇਸ਼ ਦੀ ਨਾਮੀ ਖਿਡਾਰਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ... ਦੁੱਖ ਦੀ ਗੱਲ ਹੈ ਕਿ ਪੈਰਿਸ ਓਲੰਪਿਕ ਦੇ ਕੁਝ ਨਿਯਮਾਂ ਕਾਰਨ ਸਾਡੀ ਬੇਟੀ ਮੈਡਲ ਦੇ ਐਨੇ ਨੇੜੇ ਆਉਣ ਦੇ ਬਾਵਜੂਦ ਅੱਗੇ ਨਹੀਂ ਵਧ ਸਕੀ। ਕੋਈ ਗੱਲ ਨਹੀਂ, ਮੈਡਲ ਜਿੱਤਣ ਦੇ ਹੋਰ ਵੀ ਕਈ ਮੌਕੇ ਹੋਣਗੇ'।

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਵਿਨੇਸ਼ ਸਿਰਫ਼ ਉਨ੍ਹਾਂ ਦੀ ਧੀ ਹੀ ਨਹੀਂ, ਸਗੋਂ ਪੂਰੇ ਭਾਰਤ ਦੇਸ਼ ਦੀ ਧੀ ਹੈ...ਇਸ ਘਟਨਾ ਨੇ ਸਾਰੇ ਭਾਰਤੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਾਰਤ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। ਪੂਰਾ ਦੇਸ਼ ਇਸ ਬੇਟੀ ਦੇ ਨਾਲ ਹੈ...''

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Advertisement
ABP Premium

ਵੀਡੀਓਜ਼

ਸ਼ੰਭੂ ਬਾਰਡਰ 'ਤੇ ਮੀਡੀਆ ਕਵਰੇਜ 'ਤੇ ਰੋਕ ਕਿਉਂ?ਹਰਿਆਣਾ ਪੁਲਸ ਨੇ ਮੀਡੀਆ ਨੂੰ ਦੂਰ ਰਹਿਣ ਲਈ ਕਿਹਾNagar Nigam Election | ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ | Punjab News |ਸ਼ੰਭੂ ਬਾਰਡਰ 'ਤੇ ਮੀਡੀਆ 'ਤੇ ਰੋਕ ਨੂੰ ਲੈ ਕੇ SSP ਪਟਿਆਲਾ ਦਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
Power Cut in Punjab: ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
Embed widget