ਪੜਚੋਲ ਕਰੋ

ਵਿਆਹ ਮਗਰੋਂ ਪਹਿਲੀ ਵਾਰ ਸਹੁਰੇ ਘਰ ਪਹੁੰਚੇ ਸੀਐਮ ਮਾਨ, ਇੰਝ ਹੋਇਆ ਸਵਾਗਤ, ਵੇਖੋ ਵੀਡੀਓ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਸਥਿਤ ਆਪਣੇ ਸਹੁਰੇ ਘਰ ਪਹੁੰਚੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਸਥਿਤ ਆਪਣੇ ਸਹੁਰੇ ਘਰ ਪਹੁੰਚੇ। ਉਨ੍ਹਾਂ ਦਾ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਵੇਂ ਵਿਆਹੇ ਜੋੜੇ ਨੂੰ ਦੇਖਣ ਲਈ ਲੋਕ ਘਰ ਦੀਆਂ ਛੱਤਾਂ 'ਤੇ ਇਕੱਠੇ ਹੋ ਗਏ। ਇਸ ਦੌਰਾਨ ਭਗਵੰਤ ਮਾਨ ਨੇ ਹੱਥ ਹਿਲਾ ਕੇ ਉੱਥੇ ਇਕੱਠੇ ਹੋਏ ਲੋਕਾਂ ਦਾ ਧਨਵਾਦ ਕੀਤਾ। ਡਾ: ਗੁਰਪ੍ਰੀਤ ਕੌਰ ਵੀ ਪਿੰਡ ਵਾਸੀਆਂ ਤੋਂ ਹੱਥ ਹਿਲਾ ਕੇ ਵਿਦਾਇਗੀ ਲੈਂਦੀ ਨਜ਼ਰ ਆਈ।

CM ਮਾਨ ਦਾ ਦੂਜਾ ਵਿਆਹ
ਸੀਐਮ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ ਵਿਆਹ ਡਾ.ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਸਾਦੇ ਸਮਾਗਮ ਵਿੱਚ ਹੋਇਆ। ਉਨ੍ਹਾਂ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ। ਜਿਸਦੇ ਨਾਲ ਉਸਦਾ ਇੱਕ ਬੇਟਾ ਅਤੇ ਇੱਕ ਬੇਟੀ ਵੀ ਹੈ। ਉਨ੍ਹਾਂ ਨੇ 2015 'ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ। ਇਸ ਤੋਂ ਬਾਅਦ ਪਤਨੀ ਬੱਚਿਆਂ ਸਮੇਤ ਅਮਰੀਕਾ ਵਿੱਚ ਸੈਟਲ ਹੋ ਗਈ। ਮਾਨ ਨੇ ਫਿਰ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਅਤੇ ਪੰਜਾਬ ਵਿੱਚੋਂ ਇੱਕ ਦੀ ਚੋਣ ਕਰਨੀ ਹੈ, ਉਨ੍ਹਾਂ ਨੇ ਪੰਜਾਬ ਨੂੰ ਚੁਣਿਆ ਹੈ।

ਸੀਐਮ ਭਗਵੰਤ ਮਾਨ ਨੇ ਦੂਜੇ ਵਿਆਹ ਦੀ ਰਸਮ ਨੂੰ ਪੂਰੀ ਤਰ੍ਹਾਂ ਸਾਦਾ ਰੱਖਿਆ। ਇਸ ਵਿੱਚ ਉਨ੍ਹਾਂ ਆਪਣੀ ਪੰਜਾਬ ਸਰਕਾਰ ਦੇ ਕਿਸੇ ਮੰਤਰੀ ਜਾਂ ਪਾਰਟੀ ਦੇ ਵਿਧਾਇਕ ਨੂੰ ਵੀ ਨਹੀਂ ਬੁਲਾਇਆ। ਪਾਰਟੀ ਦੀ ਤਰਫੋਂ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੇਟੀ ਹਰਸ਼ਿਤਾ ਨਾਲ ਸ਼ਾਮਲ ਹੋਏ। ਸਾਂਸਦ ਰਾਘਵ ਚੱਢਾ ਨੇ ਵਿਆਹ ਸਮਾਗਮ ਦੇ ਸਾਰੇ ਪ੍ਰਬੰਧ ਕੀਤੇ ਸਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget