ਪੜਚੋਲ ਕਰੋ

Punjab News: CM ਮਾਨ ਵੱਡਾ ਐਕਸ਼ਨ! ਹੜਤਾਲ 'ਤੇ ਗਏ ਤਹਿਸੀਲਦਾਰਾਂ ਨੂੰ ਸਿੱਧੀ ਚੇਤਾਵਨੀ, ਬੋਲੇ- 'ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ...'

ਪੰਜਾਬ ਦੇ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਦੇ ਵੱਲੋਂ ਹੜਤਾਲ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਖਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਪਰ ਤਹਿਸੀਲਦਾਰਾਂ ਦੇ ਹੜਤਾਲ ਉੱਤੇ ਜਾਣ ਕਰਕੇ ਆਮ ਲੋਕ ਪ੍ਰੇਸ਼ਾਨ..

CM Mann's Big Action: ਪੰਜਾਬ ਦੇ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਦੇ ਵੱਲੋਂ ਹੜਤਾਲ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਖਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮੇਲ ਨੂੰ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ।

ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਈ ਕਿਸਾਨ, ਕੰਧਾਂ ਟੱਪ ਘਰਾਂ 'ਚ ਵੜੀ ਪੁਲਿਸ

ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ-CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਤੇ ਲਿਖਿਆ- ''ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ''

ਇਸ ਹੜਤਾਲ ਦੇ ਚੱਲੇ ਆਮ ਲੋਕ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਜਿਸ ਦੇ ਵਿਚ ਲੋਕਾਂ ਦੇ ਸਰਕਾਰੀ ਕੰਮ ਰੁਕੇ ਹੋਏ ਹਨ। ਦੱਸ ਦਈਏ ਕਿ ਕਈਆਂ ਨੇ ਵਿਦੇਸ਼ ਜਾਣ ਦੇ ਲਈ ਕਾਗਜ਼ ਭਰੇ ਹਨ। ਜਿਨ੍ਹਾਂ ਦੀਆਂ ਤਰੀਕਾਂ ਸਨ ਪਰ ਬਾਵਜੂਦ ਇਸ ਦੇ ਤਹਿਸੀਲਾਂ 'ਚ ਹੜਤਾਲ ਕੀਤੀ ਜਾ ਰਹੀ ਹੈ। ਜਿਸ ਕਰਕੇ ਲੋਕਾਂ ਦੇ ਮੁਕੰਮਲ ਤੌਰ ‘ਤੇ ਕੰਮ ਰੁਕੇ ਹੋਏ ਹਨ। ਇਸ ਮੌਕੇ ਦਫ਼ਤਰ ‘ਚ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਤਹਿਸੀਲਾਂ ਦੇ ਵਿੱਚ ਰਜਿਸਟਰੀਆਂ, ਵਿਆਹ ਦੇ ਸਰਟੀਫਿਕੇਟ, ਐਫੀਡੇਵਿਟ ਸਾਰੇ ਕੰਮ ਰੁਕੇ ਹੋਏ ਹਨ ਅਤੇ ਉਨ੍ਹਾਂ ਦੇ ਰੋਜ਼ ਚੱਕਰ ਲੱਗ ਰਹੇ ਹਨ। ਜਿਸ ਕਰ ਕੇ ਉਹ ਕਾਫ਼ੀ ਪ੍ਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਉਹ ਆਪਣੇ ਕੰਮਾਂ ਨੂੰ ਛੱਡ ਕੇ ਇੰਨੀ ਦੂਰ ਰੋਜ਼ ਆ ਰਹੇ ਹਨ। ਇਸ ਦੇ ਨਾਲ ਉਨ੍ਹਾਂ ਦਾ ਸਮਾਂ ਬਰਬਾਦ ਹੁੰਦਾ ਹੈ। ਜਿਸ ਕਰੇਕ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਇਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਦੇ ਰੁੱਕੇ ਹੋਏ ਕੰਮ ਪੂਰੇ ਜੋ ਸਕਣ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget