ਪੜਚੋਲ ਕਰੋ

Punjab News: ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ 'ਤੇ CM ਮਾਨ ਦਾ ਆਇਆ ਵੱਡਾ ਬਿਆਨ, ਬੋਲੇ- 'ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ'

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੁਨੇਹਾ ਜਾਰੀ ਕਰਦੇ ਹੋਏ ਇਸ ਕਿਸੇ ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਬਹੁਤ ਹੀ ਨਿੰਦਣਯੋਗ  ਹੈ। ਇਸ ਪੂਰੀ ਘਟਨਾ ਉੱਤੇ CM ਮਾਨ ਵੱਲੋਂ ਦੁੱਖ ਜਤਾਇਆ ਗਿਆ ਹੈ।

Giani Harpreet Singh: ਬੀਤੇ ਦਿਨੀਂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਏ ਗਏ ਇਲਜ਼ਾਮਾਂ ਤੋਂ ਦੁੱਖੀ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਅੱਜ SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ। ਕੁੱਝ ਸਮੇਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੁਨੇਹਾ ਜਾਰੀ ਕਰਦੇ ਹੋਏ ਇਸ ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਬਹੁਤ ਹੀ ਨਿੰਦਣਯੋਗ  ਹੈ।

ਹੋਰ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਦੇ ਜਨਮ ਦਿਨ 'ਤੇ PM ਮੋਦੀ ਨੇ ਕੀ ਕਿਹਾ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੁਨੇਹਾ ਸਾਂਝਾ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਬਾਰੇ ਗੱਲ ਕੀਤੀ ਅਤੇ ਕਿਹਾ ਕਿ-'ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ'।

ਇਸ ਘਟਨਾ ਨੂੰ ਸੀਐਮ ਮਾਨ ਨੇ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇੱਕ ਪਰਿਵਾਰ ਨੂੰ ਖੁਸ਼ ਕਰਨ ਦੇ ਲਈ ਬਹੁਤ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਦੇਸ਼-ਵਿਦੇਸ਼ਾਂ ਚ ਬੈਠੀ ਸੰਗਤ ਦਾ ਦਿਲ ਦੁੱਖੀ ਹੋਇਆ ਹੈ ਉਨ੍ਹਾਂ ਦੇ ਦਿਲਾਂ ਨੂੰ ਵੱਡੀ ਠੇਸ ਪਹੁੰਚੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦਾ ਮਨ ਵੀ ਦੁੱਖੀ ਹੋਇਆ ਹੈ। ਕਿਵੇਂ ਸਤਿਕਾਰਯੋਗ ਜੱਥੇਦਾਰ ਦੀ ਕਿਰਦਾਰਕੁਸ਼ੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕਾਇਆ ਗਿਆ ਹੈ। ਜੱਥੇਦਾਰਾਂ 'ਤੇ ਬੇਬੁਨਿਆਦ ਇਲਜ਼ਾਮ ਲਾਏ ਜਾ ਰਹੇ ਹਨ।

ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਜਿਹੜੇ ਲੋਕ ਸੋਸ਼ਲ ਮੀਡੀਆ ਉੱਤੇ ਜੱਥੇਦਾਰਾਂ 'ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਵੀਡੀਓ ਵਾਇਰਲ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਐਕਸ਼ਨ ਲਿਆ ਜਾਏ। ਉਨ੍ਹਾਂ ਨੇ ਅੱਗਿ ਕਿਹਾ ਕਿ  ''ਸਾਡੇ ਕੋਲ ਕੋਈ ਸ਼ਿਕਾਇਤ ਆਵੇਗੀ ਤਾਂ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਏਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਲੇਗਾਓਂ ਨੇੜੇ ਰੇਲ ਹਾਦਸਾ, ਲੋਕਮਾਨਿਆ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

Punjab News: ਪਠਾਨਕੋਟ ਦੀ 28 ਸਾਲਾਂ ਧੀ ਨੇ ਵਧਾਇਆ ਪੰਜਾਬ ਦਾ ਮਾਣ, ਬਣੀ ਜੱਜ

ਹੁਸ਼ਿਆਰਪੁਰ 'ਚ ਪੰਚਾਇਤੀ ਚੋਣਾਂ ਤੋਂ ਬਾਅਦ ਵਿਗੜਿਆ ਮਾਹੌਲ, ਹਾਰੇ ਹੋਏ ਉਮੀਦਵਾਰ ਦੇ ਸਾਥੀ ਕਰ ਰਹੇ ਨੇ ਲੋਕਾਂ ਦੀ ਕੁੱਟਮਾਰ, ਜਾਣੋ ਪੂਰਾ ਵਿਵਾਦ

Punjab News:  ਬਾਦਲ ਦਲ ਦੇ ਪਾਲੇ਼ ਗੁੰਡਿਆ ਦੀ ਪਰਵਾਹ ਨਾ ਕਰਨ ਜਥੇਦਾਰ ਹਰਪ੍ਰੀਤ ਸਿੰਘ, ਸਿੱਖ ਕੌਮ ਨੂੰ ਉਨ੍ਹਾਂ ਦੀ ਲੋੜ-ਮਲਵਿੰਦਰ ਕੰਗ

ABP Premium

ਵੀਡੀਓਜ਼

ਝੋਨੇ ਦੀ ਖਰੀਦ ਰੁਕੀ, ਕਿਸਾਨਾਂ ਨੇ ਹਾਈਵੇ ਰੋਕੇ, ਲੋਕਾਂ ਨਾਲ ਤੱਤੇ ਹੋਏ ਕਿਸਾਨਕੀ ਹੈ ਜਥੇਦਾਰ ਹਰਪ੍ਰੀਤ ਸਿੰਘ ਦੇ ਅਸਤੀਫੇ ਦੇ ਪਿੱਛੇ ਦੀ ਕਹਾਣੀ?ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਲੋੜਬਹਾਦੁਰਗੜ ਦੀਆਂ 3 ਫੈਕਟਰੀਆਂ 'ਚ ਲੱਗੀ ਭਿਆਨਕ ਅੱਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਲੇਗਾਓਂ ਨੇੜੇ ਰੇਲ ਹਾਦਸਾ, ਲੋਕਮਾਨਿਆ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ
ਮਾਲੇਗਾਓਂ ਨੇੜੇ ਰੇਲ ਹਾਦਸਾ, ਲੋਕਮਾਨਿਆ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ
Punjab News: ਪਠਾਨਕੋਟ ਦੀ 28 ਸਾਲਾਂ ਧੀ ਨੇ ਵਧਾਇਆ ਪੰਜਾਬ ਦਾ ਮਾਣ, ਬਣੀ ਜੱਜ
Punjab News: ਪਠਾਨਕੋਟ ਦੀ 28 ਸਾਲਾਂ ਧੀ ਨੇ ਵਧਾਇਆ ਪੰਜਾਬ ਦਾ ਮਾਣ, ਬਣੀ ਜੱਜ
ਹੁਸ਼ਿਆਰਪੁਰ 'ਚ ਪੰਚਾਇਤੀ ਚੋਣਾਂ ਤੋਂ ਬਾਅਦ ਵਿਗੜਿਆ ਮਾਹੌਲ, ਹਾਰੇ ਹੋਏ ਉਮੀਦਵਾਰ ਦੇ ਸਾਥੀ ਕਰ ਰਹੇ ਨੇ ਲੋਕਾਂ ਦੀ ਕੁੱਟਮਾਰ, ਜਾਣੋ ਪੂਰਾ ਵਿਵਾਦ
ਹੁਸ਼ਿਆਰਪੁਰ 'ਚ ਪੰਚਾਇਤੀ ਚੋਣਾਂ ਤੋਂ ਬਾਅਦ ਵਿਗੜਿਆ ਮਾਹੌਲ, ਹਾਰੇ ਹੋਏ ਉਮੀਦਵਾਰ ਦੇ ਸਾਥੀ ਕਰ ਰਹੇ ਨੇ ਲੋਕਾਂ ਦੀ ਕੁੱਟਮਾਰ, ਜਾਣੋ ਪੂਰਾ ਵਿਵਾਦ
Punjab News:  ਬਾਦਲ ਦਲ ਦੇ ਪਾਲੇ਼ ਗੁੰਡਿਆ ਦੀ ਪਰਵਾਹ ਨਾ ਕਰਨ ਜਥੇਦਾਰ ਹਰਪ੍ਰੀਤ ਸਿੰਘ, ਸਿੱਖ ਕੌਮ ਨੂੰ ਉਨ੍ਹਾਂ ਦੀ ਲੋੜ-ਮਲਵਿੰਦਰ ਕੰਗ
Punjab News: ਬਾਦਲ ਦਲ ਦੇ ਪਾਲੇ਼ ਗੁੰਡਿਆ ਦੀ ਪਰਵਾਹ ਨਾ ਕਰਨ ਜਥੇਦਾਰ ਹਰਪ੍ਰੀਤ ਸਿੰਘ, ਸਿੱਖ ਕੌਮ ਨੂੰ ਉਨ੍ਹਾਂ ਦੀ ਲੋੜ-ਮਲਵਿੰਦਰ ਕੰਗ
Punjab News: ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ 'ਤੇ CM ਮਾਨ ਦਾ ਆਇਆ ਵੱਡਾ ਬਿਆਨ, ਬੋਲੇ- 'ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ'
Punjab News: ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ 'ਤੇ CM ਮਾਨ ਦਾ ਆਇਆ ਵੱਡਾ ਬਿਆਨ, ਬੋਲੇ- 'ਕਿਸੇ ਸਿਆਸਤਦਾਨ ਵੱਲੋਂ ਜੱਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ'
ਪੰਜਾਬ ਦੇ CM ਭਗਵੰਤ ਮਾਨ ਦੇ ਜਨਮ ਦਿਨ 'ਤੇ PM ਮੋਦੀ ਨੇ ਕੀ ਕਿਹਾ?

X 'ਤੇ ਬਲੌਕ ਹੋਣ ਦੇ ਬਾਵਜੂਦ ਨਜ਼ਰ ਆਉਣਗੀਆਂ ਪੋਸਟਾਂ, Elon Musk ਲੈ ਕੇ ਆਏ ਸ਼ਾਨਦਾਰ ਫੀਚਰ

ਅੰਨ੍ਹਾ ਕਿਉਂ ਸੀ ਭਾਰਤ ਦਾ ਕਾਨੂੰਨ ? ਜਾਣੋ ਅੱਖਾਂ 'ਤੇ ਪੱਟੀ ਬੰਨ੍ਹਣ ਦੀ ਕੀ ਵਜ੍ਹਾ

Embed widget