ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਦਾ ਦਾਅਵਾ, 37,758 ਸਰਕਾਰੀ ਨੌਕਰੀਆਂ ਦਿੱਤੀਆਂ, 90% ਘਰਾਂ ਦਾ ਬਿਜਲੀ ਬਿਲ ਜ਼ੀਰੋ, 60 ਲੱਖ ਮਰੀਜ਼ਾਂ ਦਾ ਮੁਫ਼ਤ ਇਲਾਜ 

CM Bhagwant Mann's claim: ਆਮ ਆਦਮੀ ਕਲੀਨਿਕਾਂ ਵਿੱਚੋਂ 60 ਲੱਖ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਸੀਐਮ ਮਾਨ ਨੇ ਇਹ ਦਾਅਵਾ ਮੱਧ ਪ੍ਰਦੇਸ਼ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 37,758 ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਦਾਅਵਾ ਕੀਤਾ ਹੈ ਕਿ 90% ਘਰਾਂ ਦਾ ਬਿਜਲੀ ਬਿਲ ਜ਼ੀਰੋ ਆ ਰਿਹਾ ਹੈ। ਆਮ ਆਦਮੀ ਕਲੀਨਿਕਾਂ ਵਿੱਚੋਂ 60 ਲੱਖ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਸੀਐਮ ਮਾਨ ਨੇ ਇਹ ਦਾਅਵਾ ਮੱਧ ਪ੍ਰਦੇਸ਼ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ....ਪੰਜਾਬ ‘ਚ ਸਿਰਫ਼ ਡੇਢ ਸਾਲ ਹੋਇਆ ਸਾਡੀ ਸਰਕਾਰ ਬਣੀ ਨੂੰ ਤੇ 37,758 ਸਰਕਾਰੀ ਨੌਕਰੀਆਂ ਦੇ ਕੇ ਤੁਹਾਡੇ ਸਾਹਮਣੇ ਖੜ੍ਹਾਂ ਹਾਂ ….ਜੇ ਨੀਅਤ ਸਾਫ਼ ਹੋਵੇ ਤਾਂ ਸਭ ਕੁੱਝ ਸੰਭਵ ਹੈ…ਅਸੀਂ ਭਾਜਪਾ ਵਾਲਿਆਂ ਵਾਂਗ ਭ੍ਰਿਸ਼ਟਾਚਾਰ ਵਾਲੀਆਂ ਗਰੰਟੀਆਂ ਨਹੀਂ ਦਿੰਦੇ…ਪੰਜਾਬ ‘ਚ 90% ਘਰਾਂ ਦਾ ਬਿਜਲੀ ਬਿਲ ਜ਼ੀਰੋ ਆ ਰਿਹਾ ਹੈ…ਆਮ ਆਦਮੀ ਕਲੀਨਿਕਾਂ ‘ਚੋਂ 60 ਲੱਖ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਨੇ…

ਇਸ ਦੇ ਨਾਲ ਹੀ ਉਨ੍ਹਾਂ ਨੇ ਬੀਜੇਪੀ ਉੱਪਰ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਵਾਲੇ ਸਾਡੇ ਨੇਤਾਵਾਂ ਨੂੰ ਜੇਲ੍ਹ ‘ਚ ਸੁੱਟ ਰਹੇ ਨੇ…..ਮਨੀਸ਼ ਸਿਸੋਦੀਆ ਜੀ ਜਿਸ ਨੇ ਗਰੀਬਾਂ ਦੇ ਬੱਚਿਆਂ ਲਈ ਸਕੂਲ ਬਣਵਾਏ ਤੇ ਸਤਿੰਦਰ ਜੈਨ ਜਿਸ ਨੇ ਲੋਕਾਂ ਦੇ ਚੰਗੇ ਇਲਾਜ ਲਈ ਹਸਪਤਾਲ ਬਣਵਾਏ ਸਭ ਨੂੰ ਜੇਲ੍ਹ ‘ਚ ਸੁੱਟ ਦਿੱਤਾ…ਸੰਜੇ ਸਿੰਘ ਨੇ ਰਾਜ ਸਭਾ ‘ਚ ਅਡਾਨੀਆਂ ਖ਼ਿਲਾਫ਼ ‘ਇੱਕ ਦੇਸ਼ ਇੱਕ ਦੋਸਤ’ ਦਾ ਨਾਅਰਾ ਲਾਇਆ ਤੇ ਉਨ੍ਹਾਂ ਨੂੰ ਵੀ ਜੇਲ੍ਹ ‘ਚ ਸੁੱਟ ਦਿੱਤਾ…ਇਨ੍ਹਾਂ ਨੂੰ ਪਤਾ ਨਹੀਂ ਅਸੀਂ ਕਿਸ ਮਿੱਟੀ ਦੇ ਬਣੇ ਹੋਏ ਹਾਂ..।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget