Punjab Lok Saha Elections Result 2024: ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ CM ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- 'ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ..'



 


 






 


ਦੱਸ ਦਈਏ ਪੰਜਾਬ ਦੀਆਂ 13 ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। 13 ਸੀਟਾਂ ਉੱਤੇ ਹੋਏ ਇਲੈਕਸ਼ ਦੇ ਵਿੱਚ ਆਮ ਆਦਮੀ ਪਾਰਟੀ  (AAP) ਨੇ ਪੰਜਾਬ ਵਿੱਚੋਂ 3 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਨੇ 7 ਸੀਟਾਂ ਉੱਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਅਕਾਲੀ ਦਲ ਦੀ ਝੋਲੀ ਇੱਕ 1 ਪਈ ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ।


ਹੋਰ ਪੜ੍ਹੋ : ਪੰਜਾਬ 'ਚ ਕਾਂਗਰਸ ਦਾ ਡੰਕਾ! ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਕੀਤਾ ਧੰਨਵਾਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।