ਪੜਚੋਲ ਕਰੋ

Congress vs AAP: ਵਿਧਾਨ ਸਭਾ 'ਚ ਸੀਐਮ ਨੇ ਕਾਂਗਰਸੀ ਵਿਧਾਇਕ 'ਤੇ ਕੀਤੀ ਦਲਿਤ ਵਿਰੋਧੀ ਟਿੱਪਣੀ, ਕਾਂਗਰਸ ਨੇ ਮੰਗਿਆ ਅਸਤੀਫ਼ਾ

Congress vs AAP:ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਦਮਪੁਰ ਤੋਂ ਦਲਿਤ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਲਟੀ ਦਾ ਅਪਮਾਨ ਕਰਨ ਲਈ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਦਮਪੁਰ ਤੋਂ ਦਲਿਤ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਲਟੀ ਦਾ ਅਪਮਾਨ ਕਰਨ ਲਈ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਿਤ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਅਪਮਾਨ ਕਰਨ ਲਈ ਜੋ ਸ਼ਬਦ ਵਰਤਿਆ ਹੈ, ਉਹ ਬਹੁਤ ਹੀ ਇਤਰਾਜ਼ਯੋਗ ਹੈ। ਇਹ ਨਾ ਸਿਰਫ ਉਸ ਦੀ ਜਗੀਰੂ ਮਾਨਸਿਕਤਾ ਨੂੰ ਦਰਸਾਉਂਦਾ ਹੈ ਬਲਕਿ ਇਹ ਵੀ ਦਰਸਾਉਂਦਾ ਹੈ ਕਿ ਉਹ ਸੱਤਾ ਦੇ ਨਸ਼ੇ ਵਿੱਚ ਧੁੱਤ ਹੈ। 

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਜਾਣਬੁੱਝ ਕੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਉਨ੍ਹਾਂ ਨੂੰ ਨੀਵਾਂ ਮਹਿਸੂਸ ਕਰਾਉਣ ਲਈ ਕੀਤੀ ਕਿਉਂਕਿ ਉਹ ਦਲਿਤ ਭਾਈਚਾਰੇ ਨਾਲ ਸਬੰਧਤ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਅਪਮਾਨਿਤ ਕੀਤਾ ਸੀ ਤਾਂ ਕੋਲਟੀ ਕੁਝ ਨਿੱਜੀ ਨਹੀਂ ਮੰਗ ਰਹੇ ਸਨ। ਉਹ ਸਿਰਫ ਉਨ੍ਹਾਂ ਨੂੰ ਦਲਿਤ ਭਾਈਚਾਰੇ ਤੋਂ ਉਪ ਮੁੱਖ ਮੰਤਰੀ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਯਾਦ ਦਿਵਾ ਰਹੇ ਸਨ। ਉਹ ਪੂਰੇ ਭਾਈਚਾਰੇ ਦੇ ਸਨਮਾਨ ਲਈ ਸੰਘਰਸ਼ ਕਰ ਰਿਹਾ ਸੀ। ਮੁੱਖ ਮੰਤਰੀ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਉਨ੍ਹਾਂ ਨੂੰ ਪੂਰੇ ਦਲਿਤ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Ravneet Bittu  'ਤੇ ਤੱਤੇ ਹੋਏ ਕਿਸਾਨ ਲੀਡਰ ਕਰਤਾ ਵੱਡਾ Challenge | Abp SanjhaNavjot Sidhu | ਕੈਂਸਰ ਨਾਲ ਲੜਦੀ ਘਰਵਾਲ਼ੀ ਦੀ ਕਹਾਣੀ ਦੱਸ ਭਾਵੁਕ ਹੋਏ ਨਵਜੋਤ ਸਿੱਧੂ! | Abp SanjhaMohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget