ਪੜਚੋਲ ਕਰੋ

Punjab News: CM ਮਾਨ ਵੱਲੋਂ ਵੱਡੀ ਚੇਤਾਵਨੀ! ਧਰਨੇ-ਪ੍ਰਦਰਸ਼ਨ ਕਰਨ ਵਾਲਿਆਂ ਦੇ ਖਿਲਾਫ ਹੋਏਗਾ ਸਖਤ ਐਕਸ਼ਨ, ਬੋਲੇ- 'ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ..'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਰਨੇ-ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਸਖਤ ਸ਼ਬਦਾਂ ਦੇ ਵਿੱਚ ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਵਾਰਨਿੰਗ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਸੜਕਾਂ ਰੋਕਣ....

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਰਨੇ-ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਜੇਕਰ ਕੋਈ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਦੇ ਕੋਸ਼ਿਸ਼ ਕਰੇਗਾ ਉਸ ਦੇ ਖਿਲਾਫ ਸਖਤ ਐਕਸ਼ਨ ਹੋਏਗਾ।

ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- ''ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ..  ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…''

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

Embed widget